29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਪਹੁੰਚੇ ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ

ਪਟਿਆਲਾ, 29 ਸਤੰਬਰ (ਅਮਨਦੀਪ ਸਿੰਘ, ਆਹਲੂਵਾਲੀਆ)- ਬਲਵੰਤ ਸਿੰਘ ਰਾਜੋਆਣਾ ਦੇ ਨਾਲ ਮੁਲਾਕਾਤ ਕਰਨ ਲਈ ਪਟਿਆਲਾ ਜੇਲ੍ਹ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸਿੰਘ ਸਾਹਿਬ ਟੇਕ ਸਿੰਘ ਧਨੋਲਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਹੁੰਚੇ ਹਨ।

ਅਜੀਤ ਡੈਸਕ 29-09-2026

ਪਟਿਆਲਾ, 29 ਸਤੰਬਰ (ਅਮਨਦੀਪ ਸਿੰਘ, ਆਹਲੂਵਾਲੀਆ)- ਬਲਵੰਤ ਸਿੰਘ ਰਾਜੋਆਣਾ ਦੇ ਨਾਲ ਮੁਲਾਕਾਤ ਕਰਨ ਲਈ ਪਟਿਆਲਾ ਜੇਲ੍ਹ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸਿੰਘ ਸਾਹਿਬ ਟੇਕ ਸਿੰਘ ਧਨੋਲਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਹੁੰਚੇ ਹਨ। ਉਨ੍ਹਾਂ ਨੂੰ ਕਰੀਬ ਇਕ ਘੰਟਾ ਅੰਦਰ ਗਏ ਹੋ ਗਿਆ ਹੈ ਤੇ ਆਗੂਆਂ ਦੇ ਬਾਹਰ ਆਉਣ ਤੋਂ ਬਾਅਦ ਹੀ ਅਗਲੇ ਵੇਰਵੇ ਸਾਹਮਣੇ ਆਉਣਗੇ। 

ਪਿਛਲੀ ਖ਼ਬਰ ਭਾਈ ਰਾਜੋਆਣਾ ਨਾਲ ਧੱਕਾ ਕਰ ਰਹੀ ਹੈ ਕੇਂਦਰ ਸਰਕਾਰ- ਐਡਵੋਕੇਟ ਧਾਮੀ ਅਗਲੀ ਖ਼ਬਰ ਨਿਤਿਨ ਨਬੀਨ ਦੀ ਪ੍ਰਧਾਨਗੀ ਹੇਠ ਅੱਜ ਹੋਵੇਗੀ ਭਾਜਪਾ ਦੀ ਮਹੱਤਵਪੂਰਨ ਮੀਟਿੰਗ