29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੀ ਗੱਡੀ ਸੜਕ ਹਾਦਸੇ ਵਿਚ ਨੁਕਸਾਨੀ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਹੰਡਿਆਇਆ (ਬਰਨਾਲਾ), 28 ਸਤੰਬਰ (ਗੁਰਜੀਤ ਸਿੰਘ ਖੁੱਡੀ)- ਬਠਿੰਡਾ-ਚੰਡੀਗੜ੍ਹ ਕੌਮੀ...

ਅਜੀਤ ਡੈਸਕ 29-09-2026

ਹੰਡਿਆਇਆ (ਬਰਨਾਲਾ), 28 ਸਤੰਬਰ (ਗੁਰਜੀਤ ਸਿੰਘ ਖੁੱਡੀ)- ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਨੰਬਰ 7 ਹੰਡਿਆਇਆ ਅਤੇ ਖੁੱਡੀ ਖੁਰਦ ਦੇ ਨੇੜੇ ਗੁਰਦੁਆਰਾ ਸਾਹਿਬ ਪਰਮੇਸ਼ਰ ਦੁਆਰ ਦੇ ਮੁੱਖ ਸੇਵਾਦਾਰ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਵਿਚ ਸ਼ਾਮਿਲ ਗੱਡੀ ਸੜਕ ਹਾਦਸੇ ਵਿਚ ਨੁਕਸਾਨੇ ਜਾਣ ਦੀ ਖ਼ਬਰ ਹੈ l 

ਇਹ ਕਾਫਲਾ ਬਠਿੰਡਾ ਤੋਂ ਬਰਨਾਲਾ- ਪਟਿਆਲਾ ਨੂੰ ਆ ਰਿਹਾ ਸੀ ਜਦੋਂ ਉਹ ਹੰਡਿਆਇਆ ਦੇ ਪਿੱਛੇ ਸਨ ਤਾ ਅਲਬਾਨੀਆ ਬੱਸ ਸੜਕ ਤੇ ਖੜੀ ਟਰਾਲੀ ਵਿਚ ਵੱਜਣ ਕਰ ਕੇ ਹਾਦਸਾ ਵਾਪਰ ਗਿਆ l ਜਿਸ ਵਿਚ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਹਿ ਗਿਆ l

ਪਿਛਲੀ ਖ਼ਬਰ ਖੇਡਾਂ ਮੇਰੇ ਅਤੇ ਸਮੂਹ ਪੰਜਾਬ ਤੇ ਪੰਜਾਬੀਆਂ ਲਈ ਕੀ ਅਰਥ ਰੱਖਦੀਆਂ ਹਨ- ਭਗਵੰਤ ਸਿੰਘ ਮਾਨ ਅਗਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਕ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਨੈੱਟਵਰਕ ਨੂੰ ਕੀਤਾ ਤਬਾਹ,...