29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਭਾਜਪਾ ਦੀ ਨਸ਼ਾ ਮੁਕਤ ਯਾਤਰਾ ਰਾਜਪੁਰਾ ਪਹੁੰਚੀ

ਰਾਜਪੁਰਾ (ਪਟਿਆਲਾ), 29 ਸਤੰਬਰ (ਰਣਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਨਸ਼ਾ ਮੁਕਤ ਪੰਜਾਬ...

ਅਜੀਤ ਡੈਸਕ 29-09-2026

ਰਾਜਪੁਰਾ (ਪਟਿਆਲਾ), 29 ਸਤੰਬਰ (ਰਣਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਨਸ਼ਾ ਮੁਕਤ ਪੰਜਾਬ ਯਾਤਰਾ ਇੱਥੋਂ ਦੇ ਬਹਾਵਲਪੁਰ ਭਵਨ ਵਿਖੇ ਪਹੁੰਚ ਚੁੱਕੀ ਹੈ। ਇਸ ਮੌਕੇ 'ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆ ਨੇ ਵਿਸ਼ੇਸ਼ ਤੌਰ ਤੇ ਇਸ ਯਾਤਰਾ ਵਿਚ ਸ਼ਿਰਕਤ ਕੀਤੀ ਹੈ ਜਿਨ੍ਹਾਂ ਵਿਚ ਵਿਸ਼ੇਸ਼ ਤੌਰ ਤੇ ਸੀਨੀਅਰ ਆਗੂ ਭਾਰਤੀ ਜਨਤਾ ਪਾਰਟੀ ਸਤਨਾਮ ਸਿੰਘ ਸੰਧੂ, ਸੀਨੀਅਰ ਆਗੂ ਅਨਿਲ ਸੀਨੀਅਰ ਆਗੂ ਸੰਜੀਵ ਮਿੱਤਲ ਸਮੇਤ ਹੋਰ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਹਨ। ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਵਿਚੋਂ ਨਸ਼ਾ ਮੁਕਤ ਕਰਕੇ ਨੌਜਵਾਨੀ ਨੂੰ ਰੁਜ਼ਗਾਰ ਦਿੱਤਾ ਜਾਵੇਗਾ ਅਤੇ ਮੁੜ ਕੇ ਪੰਜਾਬ ਨੂੰ ਸਿਹਤਮੰਦ ਪੰਜਾਬ ਬਣਾਇਆ ਜਾਵੇਗਾ। 

ਪਿਛਲੀ ਖ਼ਬਰ Exclusive Gold Medalist Neeru Dhanda ਦੇ ਪਰਿਵਾਰ ਨਾਲ ਗੱਲਬਾਤ ਅਗਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਕਾਰਨ ਜੰਡਿਆਲਾ ਵਿਚ ਕਈ ਘੰਟੇ ਲੱਗਾ ਰਿਹਾ ਜਾਮ