ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰ ਪਾਲ ਸਿੰਘ) - ਅੱਜ ਸਵੇਰੇ ਹੁਸ਼ਿਆਰਪੁਰ-ਦਸੂਹਾ ਮਾਰਗ ਨਜ਼ਦੀਕ ਪਿੰਡ ਮੁਰਾਦਪੁਰ ਨੇੜੇ ਇਕ ਸਕੂਲ ਦੀ ਬੱਸ ਸਕੂਟਰੀ ਨੂੰ ਬਚਾਉਂਦਿਆਂ ਪਲਟ ਗਈ, ਜਿਸ ਕਾਰਨ ਬੱਸ ਵਿਚ ਸਵਾਰ 2-3 ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ। ਹਾਦਸੇ ਸਮੇਂ ਬੱਸ ਵਿਚ ਕਰੀਬ 30 ਬੱਚੇ ਸਵਾਰ ਸਨ ।
ਤਾਜ਼ਾ ਖ਼ਬਰਾਂ
Free
ਸਕੂਲ ਬੱਸ ਪਲਟੀ, 2 ਬੱਚੇ ਮਾਮੂਲੀ ਜ਼ਖ਼ਮੀ
ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰ ਪਾਲ ਸਿੰਘ) - ਅੱਜ ਸਵੇਰੇ ਹੁਸ਼ਿਆਰਪੁਰ-ਦਸੂਹਾ ਮਾਰਗ ਨਜ਼ਦੀਕ ਪਿੰਡ ਮੁਰਾਦਪੁਰ ਨੇੜੇ ਇਕ ਸਕੂਲ ਦੀ ਬੱਸ ਸਕੂਟਰੀ ਨੂੰ ਬਚਾਉਂਦਿਆਂ ਪਲਟ ਗਈ
ਅਜੀਤ ਡੈਸਕ
01-10-2026