01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਤਾਲਮੇਲ ਕਮੇਟੀ ਨੇ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਸਬੰਧੀ ਮੀਟਿੰਗ ਬੁਲਾਈ

ਅੰਮ੍ਰਿਤਸਰ, 1 ਅਕਤੂਬਰ- ਤਾਲਮੇਲ ਕਮੇਟੀ ਨੇ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ...

ਅਜੀਤ ਡੈਸਕ 01-10-2026

ਅੰਮ੍ਰਿਤਸਰ, 1 ਅਕਤੂਬਰ-  ਤਾਲਮੇਲ ਕਮੇਟੀ ਨੇ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਸਬੰਧੀ ਮੀਟਿੰਗ ਬੁਲਾਈ ਹੈ। ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ 6 ਅਕਤੂਬਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਵਿਚ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਬਾਰੇ ਵਿਸਥਾਰ ਵਿਚ ਚਰਚਾ ਕੀਤੀ ਜਾਵੇਗੀ।

ਤਾਲਮੇਲ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੇ ਸੁਝਾਵਾਂ 'ਤੇ ਵੀ ਵਿਚਾਰ ਕਰੇਗੀ। ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਕਮੇਟੀ ਨਾਲ ਤਾਲਮੇਲ ਬਾਰੇ ਵੀ ਵਿਚਾਰ ਕਰੇਗੀ।


 

ਪਿਛਲੀ ਖ਼ਬਰ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਦੀ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਲੋੜੀਂਦਾ ਬੀ.ਕੇ.ਆਈ. ਕਾਰਕੁੰਨ ਹਰਵਿੰਦਰ ਕੁਮਾਰ ਯੂ.ਏ.ਈ. ਤੋਂ ਡਿਪੋਰਟ