01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਔੜ ਲਾਗੇ ਵਾਪਰਿਆ ਭਿਆਨਕ ਹਾਦਸਾ, ਇਕ ਔਰਤ ਦੀ ਮੌਤ

ਨਵਾਂਸ਼ਹਿਰ, 1 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਗੁਰਨਾਮ ਸਿੰਘ ਖੁਰਦ)- ਔੜ ਵਿਖੇ ਮੁੱਖ ਮਾਰਗ 'ਤੇ ਉਸ ਸਮੇਂ...

ਅਜੀਤ ਡੈਸਕ 01-10-2026

ਨਵਾਂਸ਼ਹਿਰ, 1 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਗੁਰਨਾਮ ਸਿੰਘ ਖੁਰਦ)- ਔੜ ਵਿਖੇ ਮੁੱਖ ਮਾਰਗ 'ਤੇ ਉਸ ਸਮੇਂ ਭਿਆਨਕ ਹਾਦਸਾ ਵਾਪਰਿਆ ਜਦੋਂ ਇਕ ਟਿੱਪਰ ਚਾਲਕ ਨੇ ਸਕੂਟਰੀ ਤੇ ਆ ਰਹੀਆਂ ਦੋ ਔਰਤਾਂ ਉੱਪਰ ਦੀ ਟਿੱਪਰ ਲੰਘਾ ਦਿੱਤਾ। ਜਿਸ ਦੌਰਾਨ ਇਕ ਔਰਤ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਦੂਸਰੀ ਬਹੁਤ ਹੀ ਗੰਭੀਰ ਦੱਸੀ ਜਾ ਰਹੀ ਹੈ। ਜਿਸ ਨੂੰ ਸਥਾਨਕ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਇਕ ਔਰਤ ਮੌਕੇ ਤੇ ਹੀ ਦਮ ਤੋੜ ਗਈ, ਦੂਸਰੀ ਔਰਤ ਨੂੰ ਸ਼ਹਿਰ ਵਾਸੀਆਂ ਨੇ ਚੁੱਕ ਕੇ ਸਿਵਲ ਹਸਪਤਾਲ ਦਾਖਲ ਕਰਵਾਇਆ। ਸਥਾਨਕ ਪੁਲਿਸ ਵਲੋਂ ਟਿੱਪਰ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਕਾਰਵਾਈ ਕੀਤੀ ਜਾ ਰਹੀ ਹੈ।।

ਪਿਛਲੀ ਖ਼ਬਰ ਅਨਾਜ ਮੰਡੀ ਰਾਜਪੁਰਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਹੋਈ ਸ਼ੁਰੂ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ 3 ਪੀ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ