ਢਿੱਲਵਾਂ, 2 ਅਕਤੂਬਰ (ਗੋਬਿੰਦ ਸੁਖੀਜਾ)- ਢਿੱਲਵਾਂ ਦਾਣਾ ਮੰਡੀ ਵਿਖੇ ਅੱਜ ਹਲਕਾ ਇੰਚਾਰਜ ਭੁਲੱਥ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਅਤੇ ਚੇਅਰਮੈਨ ਮਾਰਕਿਟ ਕਮੇਟੀ ਢਿੱਲਵਾਂ ਬਿਕਰਮਜੀਤ ਸਿੰਘ ਕੋਹਾੜ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਅਤੇ ਬਿਕਰਮਜੀਤ ਸਿੰਘ ਕੋਹਾੜ ਚੇਅਰਮੈਨ ਮਾਰਕੀਟ ਕਮੇਟੀ ਢਿੱਲਵਾਂ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਬਲਜੀਤ ਸਿੰਘ ਸਿਟੀ ਪ੍ਰਧਾਨ, ਸੁਨੀਲ ਅਨੰਦ ਕੌਂਸਲਰ, ਜਥੇਦਾਰ ਮੱਖਣ ਸਿੰਘ ਧਾਲੀਵਾਲ, ਸੁਖਜਿੰਦਰ ਸਿੰਘ ਢਿੱਲੋਂ, ਵਿੱਕੀ ਭਮਰਾ ਅਤੇ ਆੜਤੀ ਹਾਜ਼ਰ ਸਨ।
ਤਾਜ਼ਾ ਖ਼ਬਰਾਂ
Free
ਢਿੱਲਵਾਂ ਵਿਖੇ ਝੋਨੇ ਦੀ ਖਰੀਦ ਸ਼ੁਰੂ
ਢਿੱਲਵਾਂ, 2 ਅਕਤੂਬਰ (ਗੋਬਿੰਦ ਸੁਖੀਜਾ)- ਢਿੱਲਵਾਂ ਦਾਣਾ ਮੰਡੀ ਵਿਖੇ ਅੱਜ ਹਲਕਾ ਇੰਚਾਰਜ ਭੁਲੱਥ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਅਤੇ ਚੇਅਰਮੈਨ ਮਾਰਕਿਟ ਕਮੇਟੀ ਢਿੱਲਵਾਂ ਬਿਕਰਮਜੀਤ ਸਿੰਘ ਕੋਹਾੜ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ।
ਅਜੀਤ ਡੈਸਕ
02-10-2026