ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਨ 'ਤੇ ਪਰਗਟ ਸਿੰਘ ਨੂੰ ਵਧਾਈਆਂ ਦਿੱਤੀਆਂ ਗਈਆ। ਉਨ੍ਹਾਂ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਅਤੇ ਸਫਲਤਾ ਦੀਆਂ ਕਾਮਨਾਵਾਂ।
ਤਾਜ਼ਾ ਖ਼ਬਰਾਂ
Free
ਪ੍ਰਤਾਪ ਸਿੰਘ ਬਾਜਵਾ ਵਲੋਂ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਵਿਧਾਨ ਸਭਾ ਵਿਚ....
ਅਜੀਤ ਡੈਸਕ
02-10-2026