02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਸੁਖਜਿੰਦਰ ਰੰਧਾਵਾ ਨੇ ਦਿੱਤੀਆਂ ਵਧਾਈਆਂ

ਚੰਡੀਗੜ੍ਹ, 2 ਅਕਤੂਬਰ- ਸੁਖਜਿੰਦਰ ਰੰਧਾਵਾ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ...

ਅਜੀਤ ਡੈਸਕ 02-10-2026
ਚੰਡੀਗੜ੍ਹ, 2 ਅਕਤੂਬਰ- ਸੁਖਜਿੰਦਰ ਰੰਧਾਵਾ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਪਰਗਟ ਸਿੰਘ ਜੀ ਨੂੰ ਹਾਰਦਿਕ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆ ਗਈਆਂ। ਰੰਧਾਵਾਂ ਨੇ ਲਿਖਿਆਂ ਕਿ ਵਿਸ਼ਵਾਸ ਹੈ ਕਿ ਤੁਹਾਡੇ ਤਜਰਬੇ ਅਤੇ ਅਗਵਾਈ ਹੇਠ ਪੰਜਾਬ ਕਾਂਗਰਸ ਏਕਤਾ, ਸਾਂਝ ਅਤੇ ਲੋਕਾਂ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਲੈ ਕੇ ਜਾਵੇਗੀ।
ਨਵੀਂ ਜ਼ਿੰਮੇਵਾਰੀ ਲਈ ਬਹੁਤ-ਬਹੁਤ ਮੁਬਾਰਕਾਂ।
 
ਪਿਛਲੀ ਖ਼ਬਰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਸਮਰਥਕ ਅਤੇ ਉਨ੍ਹਾਂ ਦੇ ਪਰਿਵਾਰ ਵਿਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਜਲੰਧਰ ਰੋਡ 'ਤੇ ਵਡਾਲਾ ਫਲਾਈਓਵਰ 'ਤੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ, ਦੂਸਰਾ ਗੰਭੀਰ ਜ਼ਖਮੀ