03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸ਼ੱਕੀ ਹਾਲਤ 'ਚ ਨੌਜਵਾਨ ਦੀ ਲਾਸ਼ ਬਰਾਮਦ

ਖਡੂਰ ਸਾਹਿਬ (ਤਰਨਤਾਰਨ), 3 ਅਕਤੂਬਰ( ਰਸ਼ਪਾਲ ਸਿੰਘ ਕੁਲਾਰ) - ਖਡੂਰ ਸਾਹਿਬ ਦੇ ਖੰਡਰ ਬਣੇ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿਚ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ...

ਅਜੀਤ ਡੈਸਕ 03-10-2026

ਖਡੂਰ ਸਾਹਿਬ (ਤਰਨਤਾਰਨ), 3 ਅਕਤੂਬਰ( ਰਸ਼ਪਾਲ ਸਿੰਘ ਕੁਲਾਰ) - ਖਡੂਰ ਸਾਹਿਬ ਦੇ ਖੰਡਰ ਬਣੇ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿਚ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੇ ਸਰੀਰ ਉੱਪਰ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ।

ਪਿਛਲੀ ਖ਼ਬਰ ਖ਼ੁਰਾਕ ਮੰਤਰੀ ਨੇ ਤਰਨ ਤਾਰਨ ਦਾਣਾ ਮੰਡੀ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਗੀਤਕਾਰ ਗਿੱਲ ਰੌਂਤਾ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ