03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਟੀਮ ਇੰਡੀਆ ਦੇ ਖਿਡਾਰੀ ਅਰਸ਼ਦੀਪ ਸਿੰਘ ਅਤੇ ਅਭਿਸ਼ੇਕ ਸ਼ਰਮਾ ਨੂੰ ਪੰਜਾਬ ਸਰਕਾਰ ਦੇਵੇਗੀ 1-1 ਕਰੋੜ ਦਾ ਇਨਾਮ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 3 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਏਸ਼ਿਆਈ ਖੇਡਾਂ 'ਚ ਭਾਰਤ ਦਾ ਤਿਰੰਗਾ ਇਕ ਵਾਰ ਫਿਰ ਸ਼ਾਨ ਨਾਲ ਲਹਿਰਾਇਆ ਗਿਆ...

ਅਜੀਤ ਡੈਸਕ 03-10-2026

ਚੰਡੀਗੜ੍ਹ, 3 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ,  ਏਸ਼ਿਆਈ ਖੇਡਾਂ 'ਚ ਭਾਰਤ ਦਾ ਤਿਰੰਗਾ ਇਕ ਵਾਰ ਫਿਰ ਸ਼ਾਨ ਨਾਲ ਲਹਿਰਾਇਆ ਗਿਆ ਹੈ...
ਭਾਰਤੀ ਪੁਰਸ਼ ਕ੍ਰਿਕਟ ਟੀਮ ਨੂੰ ਸੋਨ ਤਗਮਾ ਜਿੱਤਣ 'ਤੇ ਦਿਲੋਂ ਬਹੁਤ-ਬਹੁਤ ਵਧਾਈਆਂ... ਟੀਮ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਪੂਰੇ ਦੇਸ਼ ਨੂੰ ਮਾਣ ਹੈ...
ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੇ ਸਾਡੇ ਜਾਬਾਜ਼ ਖਿਡਾਰੀ ਅਰਸ਼ਦੀਪ ਸਿੰਘ ਅਤੇ ਅਭਿਸ਼ੇਕ ਸ਼ਰਮਾ ਨੂੰ ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ 1-1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ...
ਸਾਡੇ ਖਿਡਾਰੀ, ਸਾਡਾ ਮਾਣ!

 

ਪਿਛਲੀ ਖ਼ਬਰ ਲੋਕਾਂ ਦੇ ਭਰੋਸੇ ਅਤੇ ਵਰਕਰਾਂ ਦੀ ਏਕਤਾ ਨਾਲ, ਅਸੀਂ ਪੰਜਾਬ ਵਿਚ ਦੁਬਾਰਾ ਕਾਂਗਰਸ ਦੀ ਸਰਕਾਰ ਬਣਾਵਾਂਗੇ - ਸਚਿਨ ਪਾਇਲਟ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ