ਚੰਡੀਗੜ੍ਹ, 4 ਅਕਤੂਬਰ- ਸੋਮਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਸੀਐਮ ਨਿਵਾਸ ’ਤੇ ਦੁਪਹਿਰ 2 ਵਜੇ ਹੋਵੇਗੀ, ਜਿਸ ਵਿਚ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਣ ਦੀ ਉਮੀਦ ਹੈ।
ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ ਲੱਗ ਸਕਦੀ ਹੈ।
ਚੰਡੀਗੜ੍ਹ, 4 ਅਕਤੂਬਰ- ਸੋਮਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ...