05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਬਿਕਰਮ ਸਿੰਘ ਮਜੀਠੀਆ ਸਿੱਟ ਸਾਹਮਣੇ ਨਹੀਂ ਹੋਏ ਪੇਸ਼ - ਸੂਤਰ

ਪਟਿਆਲਾ, 5 ਅਕਤੂਬਰ- ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਅੱਜ ਇਕ ਵਾਰ ਫਿਰ ਪੰਜਾਬ ਵਿਚ 16 ਸਾਲ ਪੁਰਾਣੇ, ਬਹੁਤ ਹੀ ਵਿਵਾਦਪੂਰਨ 6,000 ਕਰੋੜ ਰੁਪਏ ਦੇ ਡਰੱਗ ਤਸਕਰੀ ਮਾਮਲੇ ਵਿਚ...

ਅਜੀਤ ਡੈਸਕ 05-10-2026

ਪਟਿਆਲਾ, 5 ਅਕਤੂਬਰ- ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਅੱਜ ਇਕ ਵਾਰ ਫਿਰ ਪੰਜਾਬ ਵਿਚ 16 ਸਾਲ ਪੁਰਾਣੇ, ਬਹੁਤ ਹੀ ਵਿਵਾਦਪੂਰਨ 6,000 ਕਰੋੜ ਰੁਪਏ ਦੇ ਡਰੱਗ ਤਸਕਰੀ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਪੁੱਛਗਿੱਛ ਕਰੇਗੀ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਬਿਕਰਮ ਸਿੰਘ ਮਜੀਠੀਆ ਅਜੇ ਸਿੱਟ ਸਾਹਮਣੇ ਪੇਸ਼ ਨਹੀਂ ਹੋਏ ਹਨ। ਜਗਦੀਸ਼ ਭੋਲਾ ਵੀ ਸਿੱਟ ਸਾਹਮਣੇ ਪੇਸ਼ ਨਹੀਂ ਹੋਏ ਹਨ।

ਪਿਛਲੀ ਖ਼ਬਰ ਭਾਜਪਾ ਦਾ ਜ਼ਿਲ੍ਹਾ ਯੂਥ ਪ੍ਰਧਾਨ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਲਈ ਕੋਈ ਵੀ ਅੰਤਰਿਮ ਹੁਕਮ ਪਾਸ ਕਰਨ ਤੋਂ ਇਨਕਾਰ