06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਹਾਈ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ’ਚ ਚੁਣੌਤੀ

ਚੰਡੀਗੜ੍ਹ, 6 ਅਕਤੂਬਰ- ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਮਾਮਲਾ ਈ.ਡੀ. ਵਲੋਂ ਡੀ.ਜੀ.ਪੀ. ਨੂੰ ਲਿਖੀ ਚਿੱਠੀ ਨਾਲ ਸੰਬੰਧਿਤ ਹੈ।

ਅਜੀਤ ਡੈਸਕ 06-10-2026

ਚੰਡੀਗੜ੍ਹ, 6 ਅਕਤੂਬਰ- ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਮਾਮਲਾ ਈ.ਡੀ. ਵਲੋਂ ਡੀ.ਜੀ.ਪੀ. ਨੂੰ ਲਿਖੀ ਚਿੱਠੀ ਨਾਲ ਸੰਬੰਧਿਤ ਹੈ।  ਪੰਜਾਬ ਸਰਕਾਰ ਨੇ ਸੀ.ਬੀ.ਆਈ. ਜਾਂਚ ਦੇ ਨਿਰਦੇਸ਼ ਦੇਣ ਵਾਲੇ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਸੁਪਰੀਮ ਕੋਰਟ ਵਿਚ ਅਪੀਲ ਕੀਤੀ ਹੈ।

ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ ਤੇ ਹੁਣ ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ ਕਰੇਗੀ।

ਪਿਛਲੀ ਖ਼ਬਰ ਪੰਜਾਬ ਤੇ ਚੰਡੀਗੜ੍ਹ ’ਚ 4 ਦਿਨ ਪਵੇਗਾ ਮੀਂਹ, ਚਿਤਾਵਨੀ ਜਾਰੀ ਅਗਲੀ ਖ਼ਬਰ ⭐️ਮਾਣਕ ਮੋਤੀ ⭐️