ਮੁੰਬਈ, 8 ਅਕਤੂਬਰ - ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਨਾਨਾ ਪਾਟੇਕਰ ਦੇ ਬੇਟੇ ਮਲਹਾਰ ਪਾਟੇਕਰ ਨਾਲ ਗੱਲ ਕੀਤੀ। ਉਨ੍ਹਾਂ ਨੇ ਨਾਨਾ ਪਾਟੇਕਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਪਾਟੇਕਰ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਸੀਐਮ ਨੇ ਮਲਹਾਰ ਨੂੰ ਇਹ ਵੀ ਦੱਸਿਆ ਕਿ ਮਹਾਰਾਸ਼ਟਰ ਸਰਕਾਰ ਨਾਨਾ ਪਾਟੇਕਰ ਦੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਦੀ ਤਿਆਰੀ ਕਰ ਰਹੀ ਹੈ।