ਚੰਡੀਗੜ੍ਹ, 9 ਅਕਤੂਬਰ- ਪੰਜਾਬ ਸਰਕਾਰ ਵਲੋਂ ਗੌਰਵ ਯਾਦਵ ਨੂੰ ਪੰਜਾਬ ਦੇ ਰੈਗੂਲਰ ਡੀ.ਜੀ.ਪੀ. ਵਜੋਂ ਨਿਯੁਕਤ ਕਰ ਦਿੱਤਾ ਗਿਆ ਹੈ। ਸਰਕਾਰ ਵਲੋਂ ਇਸ ਸੰਬੰਧੀ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਯੂ.ਪੀ.ਐਸ.ਸੀ. ਨੇ ਸਰਕਾਰ ਨੂੰ ਤਿੰਨ ਨਾਮ ਵਾਲਾ ਇਕ ਪੈਨਲ ਭੇਜਿਆ ਸੀ ਤੇ ਸਰਕਾਰ ਨੇ ਗੌਰਵ ਯਾਦਵ ਦੇ ਨਾਂਅ ’ਤੇ ਮੋਹਰ ਲਗਾ ਦਿੱਤੀ। ਫਿਲਹਾਲ ਉਨ੍ਹਾਂ ਨੂੰ ਦੋ ਸਾਲਾਂ ਲਈ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ ਡੀ.ਜੀ.ਪੀ.
ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ ਡੀ.ਜੀ.ਪੀ.
ਅਜੀਤ ਡੈਸਕ
09-10-2026