09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਸੱਦਿਆ ਸੈਸ਼ਨ

ਚੰਡੀਗੜ੍ਹ, 9 ਅਕਤੂਬਰ- ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਹੈ...

ਅਜੀਤ ਡੈਸਕ 09-10-2026

ਚੰਡੀਗੜ੍ਹ, 9 ਅਕਤੂਬਰ- ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਹੈ। ਇਹ ਸੈਸ਼ਨ 22 ਅਕਤੂਬਰ ਨੂੰ ਹੋਵੇਗਾ। ਇਸ ਸਬੰਧੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ। ਇਹ ਸੈਸ਼ਨ 3 ਦਿਨਾਂ ਦਾ ਹੋਵੇਗਾ।

 

 

ਪਿਛਲੀ ਖ਼ਬਰ ਲੌਂਗੋਵਾਲ 'ਚ ਖਿਡਾਰੀਆਂ ਦਾ ਫੁੱਟਿਆ ਰੋਹ, ਖੇਡ ਮੈਦਾਨ ਦੀ ਰਾਖੀ ਲਈ ਕੀਤਾ ਵੱਡਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਗ੍ਰਿਫ਼ਤਾਰ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਅਤੇ ਏਜੰਟ ਕ੍ਰਿਸ਼ਨੂ ਸ਼ਾਰਦਾ ਨੂੰ ਸੀ.ਬੀ.ਆਈ. ਅਦਾਲਤ ਵਿਚ ਕੀਤਾ ਗਿਆ...