09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਇੰਡੀਆ (INDIA) ਬਲਾਕ ਦੇ 10 ਆਗੂਆਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ

ਦਿੱਲੀ, 9 ਅਕਤੂਬਰ- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਇੰਡੀਆ

ਅਜੀਤ ਡੈਸਕ 09-10-2026

ਦਿੱਲੀ, 9 ਅਕਤੂਬਰ- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਇੰਡੀਆ (INDIA) ਬਲਾਕ ਦੀ ਮੋਰਚਾਬੰਦੀ ਜਾਰੀ ਹੈ। ਵਿਰੋਧੀ ਧਿਰ ਦੇ 10 ਆਗੂਆਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ।

ਇਨ੍ਹਾਂ ਆਗੂਆਂ ਵਿਚ ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਵੀ ਸ਼ਾਮਲ ਸਨ। INDIA ਬਲਾਕ ਦੇ ਆਗੂ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਤੋਂ ਰਾਸ਼ਟਰਪਤੀ ਭਵਨ ਤੱਕ ਮਾਰਚ ਕੱਢਿਆ ਅਤੇ ਵਿਜੇ ਚੌਕ ਵਿਖੇ ਪ੍ਰਦਰਸ਼ਨ ਕੀਤਾ।

ਪਿਛਲੀ ਖ਼ਬਰ ਸ਼ਾਈ ਹੋਪ ਦਾ ਨਾਬਾਦ ਸੈਂਕੜਾ, ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ ਅਗਲੀ ਖ਼ਬਰ ਭਾਰਤੀ ਮੂਲ ਦੀ ਦੱਖਣੀ ਅਫ਼ਰੀਕੀ ਕਾਨੂੰਨਦਾਨ ਨਵੀ ਪਿੱਲਈ ਨੂੰ ਨੋਬਲ ਸ਼ਾਂਤੀ ਪੁਰਸਕਾਰ