11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਤੇਜ਼ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਬਿਆਸ, 11 ਅਕਤੂਬਰ (ਨਰਿੰਦਰ ਸਿੰਘ)- ਅਚਨਚੇਤ ਅੱਜ ਦੇ ਮੌਸਮ ਦੇ ਬਦਲਾਅ ਦੌਰਾਨ ਹੋ ਰਹੀ ਤੇਜ਼ ਬਾਰਿਸ਼ ਵਿਚ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਆਸ ਪਾਸ ਦੇ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਕਿਸਾਨਾਂ ਨੇ ਆਪਣੀਆਂ ਫਸਲਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਹੈ।

ਅਜੀਤ ਡੈਸਕ 11-10-2026

ਬਿਆਸ, 11 ਅਕਤੂਬਰ (ਨਰਿੰਦਰ ਸਿੰਘ)- ਅਚਨਚੇਤ ਅੱਜ ਦੇ ਮੌਸਮ ਦੇ ਬਦਲਾਅ ਦੌਰਾਨ ਹੋ ਰਹੀ ਤੇਜ਼ ਬਾਰਿਸ਼ ਵਿਚ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਆਸ ਪਾਸ ਦੇ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਕਿਸਾਨਾਂ ਨੇ ਆਪਣੀਆਂ ਫਸਲਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਹੈ। ਕੁਝ ਕਿਸਾਨਾਂ ਦੀਆਂ ਫ਼ਸਲਾਂ ਅਜੇ ਮੰਡੀਆਂ ਵਿਚ ਹੀ ਹਨ। ਕੁਝ ਵਾਢੀਆਂ ਦੇ ਅਧੀਨ ਹਨ। ਬੇ-ਮੌਸਮੀ ਹੋ ਰਹੀ ਬਾਰਿਸ਼ ਨਾਲ ਕਿਸਾਨਾਂ ਨੂੰ ਆਪਣੇ ਮਾਲੀ ਨੁਕਸਾਨ ਦਾ ਸਹਿਮ ਬਣਿਆ ਹੋਇਆ ਹੈ।

ਪਿਛਲੀ ਖ਼ਬਰ ਅਨਾਜ ਮੰਡੀਆਂ ਵਿਚ ਅਸਮਾਨ ਥੱਲੇ ਪਈ ਫਸਲ ਮੀਂਹ ਦੇ ਪਾਣੀ ਨਾਲ ਹੋਣ ਲੱਗੀ ਖਰਾਬ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਹਲਕੇ ਅੰਦਰ ਮੀਂਹ ਨੇ ਵਧਾਈ ਕਿਸਾਨਾਂ ਚਿੰਤਾ, ਮੰਡੀਆਂ ਵਿੱਚ ਪਿਆ ਝੋਨਾ ਭਿੱਜਿਆ