11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪੀਰ ਨਿਗਾਹੇ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਦੀ ਬਾਈਕ ਰੇਹੜੀ ਹਾਦਸੇ ਦਾ ਸ਼ਿਕਾਰ, ਦਾਦੀ ਤੇ ਤਿੰਨ ਸਾਲਾ ਪੋਤਰੇ ਦੀ ਮੌਤ

ਭੁਲੱਥ, (ਕਪੂਰਥਲਾ) 11 ਅਕਤੂਬਰ (ਮਨਜੀਤ ਸਿੰਘ ਰਤਨ)- ਪੀਰ ਨਿਗਾਹੇ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਿਹਾ ਭੁਲੱਥ ਦਾ ਇਕ ਪਰਿਵਾਰ ਦਰਦਨਾਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।

ਅਜੀਤ ਡੈਸਕ 11-10-2026

ਭੁਲੱਥ, (ਕਪੂਰਥਲਾ) 11 ਅਕਤੂਬਰ (ਮਨਜੀਤ ਸਿੰਘ ਰਤਨ)- ਪੀਰ ਨਿਗਾਹੇ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਿਹਾ ਭੁਲੱਥ ਦਾ ਇਕ ਪਰਿਵਾਰ ਦਰਦਨਾਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿਚ ਪਰਿਵਾਰ ਦੀ ਇਕ ਬਜ਼ੁਰਗ ਔਰਤ ਅਤੇ ਉਸ ਦੇ ਤਿੰਨ ਸਾਲਾ ਪੋਤਰੇ ਦੀ ਮੌਤ ਹੋ ਗਈ, ਜਦਕਿ ਛੇ ਹੋਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ।

ਪਿਛਲੀ ਖ਼ਬਰ ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ ਅਗਲੀ ਖ਼ਬਰ ਫਾਜ਼ਿਲਕਾ ਦੀ ਦਾਣਾ ਮੰਡੀ ਵਿਚ ਬੇ-ਮੌਸਮੀ ਬਾਰਿਸ਼ ਨੇ ਮਚਾਈ ਤਬਾਹੀ, ਪਾਣੀ ਵਿੱਚ ਡੁੱਬਿਆ ਝੋਨਾ