11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਅਲਾਇੰਸ ਆਫ਼ ਸਿੱਖ ਆਰਗਨਾਈਜੇਸ਼ਨ ਦੇ ਆਗੂ

ਅੰਮ੍ਰਿਤਸਰ, 11 ਅਕਤੂਬਰ (ਹਰਮਿੰਦਰ ਸਿੰਘ)- ਅਲਾਇੰਸ ਆਫ ਸਿੱਖ ਆਰਗਨਾਈਜੇਸ਼ਨ ਦੀ ਅਗਵਾਈ ਹੇਠ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਦੇ ਇਕ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਯਾਦ ਪੱਤਰ ਸੌਂਪਿਆ।

ਅਜੀਤ ਡੈਸਕ 11-10-2026

ਅੰਮ੍ਰਿਤਸਰ, 11 ਅਕਤੂਬਰ (ਹਰਮਿੰਦਰ ਸਿੰਘ)- ਅਲਾਇੰਸ ਆਫ ਸਿੱਖ ਆਰਗਨਾਈਜੇਸ਼ਨ ਦੀ ਅਗਵਾਈ ਹੇਠ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਦੇ ਇਕ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਯਾਦ ਪੱਤਰ ਸੌਂਪਿਆ। ਇਸ ਦੌਰਾਨ ਸੰਸਥਾ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਨੇ ਇਸ ਵਫ਼ਦ ਦੀ ਅਗਵਾਈ ਕਰਦਿਆਂ ਹੋਇਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਸੰਬੰਧੀ ਬਣਾਈ ਜਾਂਚ ਕਮੇਟੀ ਦੀ ਰਿਪੋਰਟ ਕੇਵਲ ਖਾਨਾ ਪੂਰਤੀ ਹੈ। ਉਨ੍ਹਾਂ ਕਿਹਾ ਕਿ ਮਾਮਲਾ ਜੋ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨਾਲ ਜੁੜਿਆ ਹੋਇਆ ਹੈ ਪਰ ਸ਼੍ਰੋਮਣੀ ਕਮੇਟੀ ਪ੍ਰਧਾਨ ਇਸ ਮਾਮਲੇ ’ਤੇ ਪਰਦਾ ਪਾਉਣ ਦਾ ਯਤਨ ਕਰ ਰਹੇ ਹਨ।

ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਬੱਸ ਕੀਤੀ ਰਵਾਨਾ ਅਗਲੀ ਖ਼ਬਰ ਦੋ ਢਾਈ ਘੰਟੇ ਦੇ ਮੀਂਹ ਨੇ ਝੋਨੇ ਦੀ ਫ਼ਸਲ ਦਾ ਕੀਤਾ ਵੱਡਾ ਨੁਕਸਾਨ