ਇੰਦੌਰ, 11 ਅਕਤੂਬਰ- ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਤੀਜਾ ਟੀ-20 ਮੈਚ ਅੱਜ ਇੰਦੌਰ ਦੇ ਹੋਲਕਰ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਲੜੀ ਇਸ ਸਮੇਂ 1-1 ਨਾਲ ਬਰਾਬਰ ਹੈ।
ਭਾਰਤ ਦੀ ਪਾਰੀ ਸ਼ੁਰੂ ਹੋ ਗਈ ਹੈ। ਅਭਿਸ਼ੇਕ ਸ਼ਰਮਾ ਅਤੇ ਸੰਜੂ ਸੈਮਸਨ ਕ੍ਰੀਜ਼ 'ਤੇ ਹਨ। ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।