ਨਵੀਂ ਦਿੱਲੀ, 12 ਅਕਤੂਬਰ - ਸੂਤਰਾਂ ਅਨੁਸਾਰ ਸੁਰੱਖਿਆ ਕਾਰਨਾਂ ਕਰਕੇ, 12 ਅਕਤੂਬਰ 2026 ਨੂੰ ਸਵੇਰੇ 6:00 ਵਜੇ ਤੋਂ ਸ਼ਾਮ 4:00 ਵਜੇ ਤੱਕ ਕੁਝ ਮੈਟਰੋ ਸਟੇਸ਼ਨਾਂ 'ਤੇ ਆਉਣ-ਜਾਣ (ਐਂਟਰੀ ਅਤੇ ਐਗਜ਼ਿਟ) ਬੰਦ ਰਹੇਗਾ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐਮ.ਆਰ.ਸੀ.) ਵਲੋਂ ਇਹ ਕਦਮ ਵਿਰੋਧੀ ਧਿਰ (ਇੰਡੀਆ ਗੱਠਜੋੜ) ਦੇ ਸੁਪਰੀਮ ਕੋਰਟ ਵੱਲ ਪ੍ਰਸਤਾਵਿਤ ਮਾਰਚ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿਚ ਰੱਖਦੇ ਹੋਏ ਚੁੱਕਿਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਸੁਰੱਖਿਆ ਕਾਰਨਾਂ ਕਰਕੇ ਸ਼ਾਮ 4:00 ਵਜੇ ਤੱਕ ਕੁਝ ਮੈਟਰੋ ਸਟੇਸ਼ਨਾਂ 'ਤੇ ਆਉਣ-ਜਾਣ ਰਹੇਗਾ ਬੰਦ
ਨਵੀਂ ਦਿੱਲੀ, 12 ਅਕਤੂਬਰ - ਸੂਤਰਾਂ ਅਨੁਸਾਰ ਸੁਰੱਖਿਆ ਕਾਰਨਾਂ ਕਰਕੇ, 12 ਅਕਤੂਬਰ 2026 ਨੂੰ ਸਵੇਰੇ 6:00 ਵਜੇ ਤੋਂ ਸ਼ਾਮ 4:00 ਵਜੇ ਤੱਕ...
ਅਜੀਤ ਡੈਸਕ
12-10-2026