12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਦਿੱਲੀ ਪੁਲਿਸ ਵਲੋਂ ਰੋਸ ਪ੍ਰਦਰਸ਼ਨ ਲਈ ਜੰਤਰ-ਮੰਤਰ' ਦੀ ਮਾਨਤਾ ਰੱਦ

ਨਵੀਂ ਦਿੱਲੀ, 12 ਅਕਤੂਬਰ - ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਕਥਿਤ ਇਕਪਾਸੜ ਫ਼ੈਸਲਿਆਂ ਅਤੇ ਅਸਤੀਫ਼ੇ ਦੀ ਮੰਗ ਨੂੰ...

ਅਜੀਤ ਡੈਸਕ 12-10-2026

ਨਵੀਂ ਦਿੱਲੀ, 12 ਅਕਤੂਬਰ - ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਕਥਿਤ ਇਕਪਾਸੜ ਫ਼ੈਸਲਿਆਂ ਅਤੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਹੈ। ਇਸੇ ਮਾਮਲੇ ਦੇ ਮੱਦੇਨਜ਼ਰ ਦਿੱਲੀ ਪੁਲੀਸ ਨੇ ਇਕ ਵੱਡਾ ਫ਼ੈਸਲਾ ਲੈਂਦਿਆਂ ਇਤਿਹਾਸਕ ਪ੍ਰਦਰਸ਼ਨ ਸਥਾਨ 'ਜੰਤਰ-ਮੰਤਰ' ਦੀ ਮਾਨਤਾ ਰੱਦ ਕਰ ਦਿੱਤੀ ਹੈ।
ਦਿੱਲੀ ਪੁਲਿਸ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਅਨੁਸਾਰ, ਹੁਣ ਰਾਜਧਾਨੀ ਵਿਚ ਕਿਸੇ ਵੀ ਤਰ੍ਹਾਂ ਦੇ ਰੋਸ ਪ੍ਰਦਰਸ਼ਨ, ਧਰਨੇ ਜਾਂ ਰੈਲੀਆਂ ਲਈ ਤਿੰਨ ਨਵੇਂ ਸਥਾਨ ਨਿਰਧਾਰਤ ਕੀਤੇ ਗਏ ਹਨ। ਹੁਣ  ਰਾਮਲੀਲ੍ਹਾ ਮੈਦਾਨ, ਬੁਰਾੜੀ ਮੈਦਾਨ ਅਤੇ ਸੀ.ਬੀ.ਡੀ. ਗਰਾਊਂਡ ਵਿਚ ਹੀ ਪ੍ਰਦਰਸ਼ਨ ਹੋਣਗੇ।

ਪਿਛਲੀ ਖ਼ਬਰ ਐੱਸ.ਆਈ.ਆਰ. ਨੂੰ ਲੈ ਕੇ ਫਾਰਮ-6 ਚ ਕਿਸੇ ਵੀ ਕਥਿਤ ਤਬਦੀਲੀ ਲਈ ਨਹੀਂ ਦਿੱਤੀ ਸੀ ਮਨਜ਼ੂਰੀ - ਸੁਪਰੀਮ ਕੋਰਟ ਨੇ ਕੀਤਾ ਸਪ... ਅਗਲੀ ਖ਼ਬਰ ਫ਼ਾਜ਼ਿਲਕਾ ਦੀ ਦਾਣਾ ਮੰਡੀ 'ਚ ਝੋਨੇ ਦੀ ਲਿਫਟਿੰਗ ਦਾ ਕੰਮ ਮੁੜ ਸ਼ੁਰੂ