12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ 'ਇੰਡੀਆ' ਗੱਠਜੋੜ ਵਲੋਂ ਸੁਪਰੀਮ ਕੋਰਟ ਤੱਕ ਕੀਤਾ ਜਾ ਰਿਹਾ ਹੈ ਮਾਰਚ

ਨਵੀਂ ਦਿੱਲੀ, 12 ਅਕਤੂਬਰ (ਉਪਮਾ ਡਾਗਾ ਪਾਰਥ) - ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਸੁਪਰੀਮ ਕੋਰਟ ਤੱਕ 'ਇੰਡੀਆ' ਗੱਠਜੋੜ ਵਲੋਂ...

ਅਜੀਤ ਡੈਸਕ 12-10-2026

ਨਵੀਂ ਦਿੱਲੀ, 12 ਅਕਤੂਬਰ (ਉਪਮਾ ਡਾਗਾ ਪਾਰਥ) - ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਸੁਪਰੀਮ ਕੋਰਟ ਤੱਕ  'ਇੰਡੀਆ'  ਗੱਠਜੋੜ ਵਲੋਂ ਮਾਰਚ ਕੀਤਾ ਜਾ ਰਿਹਾ ਹੈ ਮਾਰਚ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਇੰਡੀਆ ਗੱਠਜੋੜ ਦੇ ਆਗੂਆਂ ਅਤੇ ਵਰਕਰਾਂ ਦਾ ਭਾਰੀ ਇਕੱਠ ਚੌਰਾਹਵਿਚ ਵਿਚ ਮੌਜ਼ੂਦ ਹੈ। ਰਾਹੁਲ ਗਾਂਧੀ ਅਜੇ ਤੱਕ ਇਥੇ ਨਹੀਂ ਪਹੁੰਚੇ ਹਨ। ਉਹ 3 ਵਜੇ ਸੁਪਰਮ ਕੋਰਟ ਵਿਚ ਪਟੀਸ਼ਨ ਦਾਇਰ ਕਰਨਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਸਾਰਿਆ ਨੂੰ ਮਾਰਚ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਓਧਰ ਦਿੱਲੀ ਪੁਲਿਸ ਵਲੋਂ ਮਾਰਚ ਨੂੰ ਲੈ ਕੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

 

ਪਿਛਲੀ ਖ਼ਬਰ ਭਾਜਪਾ ਮਹਿਲਾ ਮੋਰਚਾ ਵਲੋਂ ਕਾਂਗਰਸੀ ਸੰਸਦ ਮੈਂਬਰ ਅੰਗੋਮਚਾ ਬਿਮੋਲ ਅਕੋਈਜਮ ਖ਼ਿਲਾਫ਼ ਰੋਸ ਮਾਰਚ ਅਗਲੀ ਖ਼ਬਰ ਏ.ਐਸ.ਆਈ ਸੁਖਚੈਨ ਸਿੰਘ ’ਤੇ ਗੋਲੀਆਂ ਚਲਾਉਣ ਵਾਲੇ ਬਦਮਾਸ਼ ਨਾਲ ਪੁਲਿਸ ਦੀ ਮੁੱਠਭੇੜ, ਇਕ ਬਦਮਾਸ਼ ਜ਼ਖਮੀ