ਨਵੀਂ ਦਿੱਲੀ, 13 ਅਕਤੂਬਰ- ਦਿੱਲੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 'ਕਾਕਰੋਚ ਜਨਤਾ ਪਾਰਟੀ' (CJP) ਦੇ ਮੁੱਖ ਬੁਲਾਰੇ ਸੌਰਵ ਦਾਸ ਅਤੇ ਇਸ ਦੇ ਕੌਮੀ ਬੁਲਾਰੇ ਆਸ਼ੂਤੋਸ਼ ਰਾਂਕਾ ਜੰਤਰ-ਮੰਤਰ ਪਹੁੰਚੇ ਸਨ ਤੇ ਉਨ੍ਹਾਂ ਦੋਵਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਜੰਤਰ ਮੰਤਰੀ ਪਹੁੰਚੇ ਆਸ਼ੂਤੋਸ਼ ਰਾਂਕਾ ਤੇ ਸੌਰਵ ਦਾਸ ਪੁਲਿਸ ਹਿਰਾਸਤ ਵਿਚ
ਨਵੀਂ ਦਿੱਲੀ, 13 ਅਕਤੂਬਰ- ਦਿੱਲੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 'ਕਾਕਰੋਚ ਜਨਤਾ ਪਾਰਟੀ' (CJP) ਦੇ ਮੁੱਖ ਬੁਲਾਰੇ ਸੌਰਵ ਦਾਸ ਅਤੇ ਇਸ ਦੇ ਕੌਮੀ ਬੁਲਾਰੇ ਆਸ਼ੂਤੋਸ਼ ਰਾਂਕਾ ਜੰਤਰ-ਮੰਤਰ ਪਹੁੰਚੇ ਸਨ ਤੇ ਉਨ੍ਹਾਂ ਦੋਵਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।
ਅਜੀਤ ਡੈਸਕ
13-10-2026