14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਕ੍ਰਾਈਮ ਸੀਨ ਨਾਲ ਸੰਬੰਧਿਤ ਸਬੂਤਾਂ ਕਾਰਨ ਦੁਕਾਨ ਨੂੰ ਢਾਹੁਣ ਦੀ ਫਿਲਹਾਲ ਨਹੀਂ ਹੋਵੇਗੀ ਕਾਰਵਾਈ

ਮਾਨਸਾ, 14 ਅਕਤੂਬਰ- ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਕ੍ਰਾਈਮ ਸੀਨ ਨਾਲ ਸੰਬੰਧਿਤ ਸਬੂਤਾਂ ਨੂੰ ਧਿਆਨ ਵਿਚ ਰੱਖਦਿਆਂ ਦਵਾਈਆਂ ਦੀ ਦੁਕਾਨ ਨੂੰ ਢਾਹੁਣ ਦੀ ਕਾਰਵਾਈ ਨਹੀਂ ਕੀਤੀ ਜਾਵੇਗੀ

ਅਜੀਤ ਡੈਸਕ 14-10-2026

ਮਾਨਸਾ, 14 ਅਕਤੂਬਰ- ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਕ੍ਰਾਈਮ ਸੀਨ ਨਾਲ ਸੰਬੰਧਿਤ ਸਬੂਤਾਂ ਨੂੰ ਧਿਆਨ ਵਿਚ ਰੱਖਦਿਆਂ ਦਵਾਈਆਂ ਦੀ ਦੁਕਾਨ ਨੂੰ ਢਾਹੁਣ ਦੀ ਕਾਰਵਾਈ ਨਹੀਂ ਕੀਤੀ ਜਾਵੇਗੀ, ਜਦਕਿ ਘਰ ’ਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਨੂੰ ਲੈ ਕੇ ਇਲਾਕੇ ਵਿਚ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ, ਇਸ ਕਾਰਵਾਈ ਸੰਬੰਧੀ ਪ੍ਰਸ਼ਾਸਨ ਦੇ ਵਿਸਤ੍ਰਿਤ ਹੁਕਮਾਂ ਦੀ ਪੁਸ਼ਟੀ ਹੋਣੀ ਬਾਕੀ ਹੈ।

ਪਿਛਲੀ ਖ਼ਬਰ ਅਨਾਜ ਮੰਡੀ ਵਿਚ ਕੰਮ ਕਰਦੇ ਦੋ ਪ੍ਰਵਾਸੀਆਂ ਦੀ ਕਰੰਟ ਲੱਗਣ ਕਾਰਨ ਮੌਤ ਅਗਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਸਾਥੀਆਂ ਸਮੇਤ ਹਲਵਾਰਾ ਤੋਂ ਪੁਲਿਸ ਨੇ ਕੀਤਾ ਗ੍ਰਿਫ਼ਤਾਰ