ਮਹਿਤਪੁਰ, (ਜਲੰਧਰ) 14 ਅਕਤੂਬਰ (ਲਖਵਿੰਦਰ ਸਿੰਘ)-ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਬੀਤੇ ਕੱਲ੍ਹ ਹੋਏ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਮਹਿਤਪੁਰ ਦੀਆਂ ਵੱਖ ਵੱਖ ਕਿਸਾਨ,ਮਜ਼ਦੂਰ ਤੇ ਹੋਰ ਜਥੇਬੰਦੀਆਂ ਵਲੋਂ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇ ਬੇਰਿਹਮੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਜੋਂ ਭਲਕੇ 15 ਅਕਤੂਬਰ ਨੂੰ ਮਹਿਤਪੁਰ ਬੰਦ ਦਾ ਰੱਖਿਆ ਜਾਵੇਗਾ। ,ਉਨ੍ਹਾਂ ਸਮੂਹ ਦੁਕਾਨਦਾਰਾਂ ਅਤੇ ਹੋਰ ਵਪਾਰੀਆਂ ਕੋਲੋ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਦੀ ਮੰਗ ਕੀਤੀ ।
ਤਾਜ਼ਾ ਖ਼ਬਰਾਂ
Free
ਪਰਵਿੰਦਰ ਸਿੰਘ (ਝੋਟਾ) ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਮਹਿਤਪੁਰ ਦੀਆਂ ਜਥੇਬੰਦੀਆਂ ਵਲੋਂ ਸਮਰਥਨ
ਮਹਿਤਪੁਰ, (ਜਲੰਧਰ) 14 ਅਕਤੂਬਰ (ਲਖਵਿੰਦਰ ਸਿੰਘ)-ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਬੀਤੇ ਕੱਲ੍ਹ ਹੋਏ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਮਹਿਤਪੁਰ ਦੀਆਂ ਵੱਖ ਵੱਖ ਕਿਸਾਨ,ਮਜ਼ਦੂਰ ਤੇ ਹੋਰ ਜਥੇਬੰਦੀਆਂ ਵਲੋਂ ਸਮਰਥਨ ਕਰਨ ਦਾ ਐਲਾਨ ਕੀਤਾ ਹੈ।
ਅਜੀਤ ਡੈਸਕ
14-10-2026