ਬਰਨਾਲਾ, 14 ਅਕਤੂਬਰ (ਨਰਿੰਦਰ ਅਰੋੜਾ) - ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਮਾਨਸਾ ਜਾਂਦੇ ਹੋਏ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਕਿਸਾਨਾਂ ਅਤੇ ਪੁਲਿਸ ਵਿਚਕਾਰ ਤਿੱਖਾ ਟਕਰਾਅ ਹੋ ਗਿਆ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਆਗੂ ਜਗਸੀਰ ਸਿੰਘ ਛੀਨੀਵਾਲ ਦੀ ਪੁਲਿਸ ਨਾਲ ਤਿੱਖੀ ਬਹਿਸਹੋਈ।
ਤਾਜ਼ਾ ਖ਼ਬਰਾਂ
Free
ਮਾਨਸਾ ਜਾਣ ਤੋਂ ਰੋਕਣ ਨੂੰ ਲੈ ਕੇ ਭਾਕਿਯੂ ਕਾਦੀਆਂ ਅਤੇ ਪੁਲਿਸ ਵਿਚਕਾਰ ਤਿੱਖਾ ਟਕਰਾਅ
ਬਰਨਾਲਾ, 14 ਅਕਤੂਬਰ (ਨਰਿੰਦਰ ਅਰੋੜਾ) - ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਮਾਨਸਾ ਜਾਂਦੇ ਹੋਏ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਕਿਸਾਨਾਂ...
ਅਜੀਤ ਡੈਸਕ
14-10-2026