14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸ਼੍ਰੋਮਣੀ ਅਕਾਲੀ ਦਲ (ਬ) ਨੇ ਭਲਕੇ ਪੰਜਾਬ ਬੰਦ ਦੇ ਸੱਦੇ ਦਾ ਕੀਤਾ ਸਮਰਥਨ - ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 14 ਅਕਤੂਬਰ (ਪ੍ਰੋ ਅਵਤਾਰ ਸਿੰਘ) - ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ...

ਅਜੀਤ ਡੈਸਕ 14-10-2026

ਚੰਡੀਗੜ੍ਹ, 14 ਅਕਤੂਬਰ (ਪ੍ਰੋ ਅਵਤਾਰ ਸਿੰਘ) - ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੇ ਪਿਤਾ ਵਲੋਂ ਭਲਕੇ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੀ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ "ਐਕਸ" (ਟਵਿੱਟਰ) ’ਤੇ ਟਵੀਟ ਕਰਕੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

ਪਿਛਲੀ ਖ਼ਬਰ ਸਰਹੱਦ ਪਾਰ ਤਸਕਰੀ ਮਾਡਿਊਲ ਨਾਲ ਜੁੜੀ ਇਕ ਔਰਤ ਸਮੇਤ ਦੋ ਕਾਰਕੁਨ 7 ਕਿਲੋ ਤੋਂ ਵੱਧ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਮਹੀਨਿਆਂ ’ਚ ਨਸ਼ਾ ਤਸਕਰ ਨੂੰ ਫਾਂਸੀ ਦਿੱਤੀ ਜਾਵੇ - ਪਰਵਿੰਦਰ ਸਿੰਘ ਝੋਟਾ ਦੇ ਪਿਤਾ