14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਾਈ ਜਗਤਾਰ ਸਿੰਘ ਹਵਾਰਾ ਨੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਐਲਾਨਿਆ - ਜਥੇਦਾਰ ਹਵਾਰਾ ਕਮੇਟੀ

ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ) - ਦਿੱਲੀ ਦੀ ਤਿਹਾੜ੍ਹ ਜੇਲ੍ਹ 'ਚ ਨਜ਼ਰਬੰਦ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਪੰਜਾਬ ਨੂੰ ਨਸ਼ਾ...

ਅਜੀਤ ਡੈਸਕ 14-10-2026

ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ) - ਦਿੱਲੀ ਦੀ ਤਿਹਾੜ੍ਹ ਜੇਲ੍ਹ 'ਚ ਨਜ਼ਰਬੰਦ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਵਾਉਣ ਵਾਲੇ ਅਤੇ ਬੀਤੇ ਦਿਨ ਮਾਨਸਾ ਵਿਚ ਗੋਲੀ ਮਾਰ ਕੇ ਕਤਲ ਕੀਤੇ ਗਏ ਨਿਧੜਕ ਜੁਝਾਰੂ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਐਲਾਨਿਆ ਹੈ। ਜਥੇਦਾਰ ਹਵਾਰਾ ਕਮੇਟੀ ਦੇ ਆਗੂਆਂ ਬਾਪੂ ਗੁਰਚਰਨ ਸਿੰਘ ਪਟਿਆਲਾ ਅਤੇ ਪ੍ਰੋਫੈਸਰ ਬਲਜਿੰਦਰ ਸਿੰਘ ਵਜੋਂ ਦੇਰ ਸ਼ਾਮ ਜਾਰੀ ਬਿਆਨ ਵਿਚ ਜਥੇਦਾਰ ਹਵਾਰਾ ਨੇ ਸੰਗਤਾਂ ਨੂੂੰ ਭਾਈ ਪਰਵਿੰਦਰ ਸਿੰਘ ਝੋਟਾ ਵਲੋਂ ਆਰੰਭੀ ਮੁਹਿੰਮ ਨੂੰ ਮੰਜ਼ਿਲ ਤੱਕ ਪਹੁੰਚਾਉਣ ਲਈ ਲਾਮਬੰਦ ਹੋਣ ਦੀ ਅਪੀਲ ਕੀਤੀ।

 

ਪਿਛਲੀ ਖ਼ਬਰ ਭਾਰਤ-ਵੈਸਟ ਇੰਡੀਜ਼ ਚੌਥਾ ਟੀ-20 : ਭਾਰਤ ਦੀ ਤੇਜ਼ ਸ਼ੁਰੂਆਤ, 3 ਓਵਰਾਂ ਵਿਚ 50 ਦੌੜਾਂ ਪੂਰੀਆਂ ਅਗਲੀ ਖ਼ਬਰ ਫ਼ਾਜ਼ਿਲਕਾ ਦੇ ਕਿਸਾਨ ਇਸ ਵਾਰ ਮਨਾਉਣਗੇ ਕਾਲੀ ਦੀਵਾਲੀ - ਰੂਬੀ ਗਿੱਲ