14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕੱਲ੍ਹ ਪੰਜਾਬ ਬੰਦ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਜਲੰਧਰ ਦੇ ਕਈ ਸਕੂਲਾਂ ਚ ਛੁੱਟੀ ਦਾ ਐਲਾਨ

ਜਲੰਧਰ, 14 ਅਕਤੂਬਰ (ਦਵਿੰਦਰ) - ਕੱਲ੍ਹ ਪੰਜਾਬ ਬੰਦ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਲੰਧਰ ਦੇ...

ਅਜੀਤ ਡੈਸਕ 14-10-2026

ਜਲੰਧਰ, 14 ਅਕਤੂਬਰ (ਦਵਿੰਦਰ) - ਕੱਲ੍ਹ ਪੰਜਾਬ ਬੰਦ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਲੰਧਰ ਦੇ ਕਈ ਸਕੂਲਾਂ ਨੇ ਦੇਰ ਰਾਤ ਸੁਨੇਹੇ ਭੇਜ ਕੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿਚ ਬੱਚਿਆਂ ਦੀ ਸੁਰੱਖਿਆ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਹਾਲਾਂਕਿ, ਕੁਝ ਨਿੱਜੀ ਸਕੂਲਾਂ ਤੋਂ ਅਜੇ ਤੱਕ ਸਕੂਲ ਬੰਦ ਕਰਨ ਸੰਬੰਧੀ ਸੁਨੇਹੇ ਨਹੀਂ ਮਿਲੇ ਹਨ, ਜਿਸ ਕਾਰਨ ਬੱਚਿਆਂ ਦੇ ਮਾਪਿਆਂ ਵਿਚ ਖਦਸ਼ਾ ਬਣਿਆ ਹੋਇਆ ਹੈ।

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਪੰਜਾਬ ਬੰਦ ਦਾ ਸਮਰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ ਬਾਦਲ - ਨੋਨੀ ਮਾਨ ਅਗਲੀ ਖ਼ਬਰ ਪਰਗਟ ਸਿੰਘ ਵਲੋਂ ਝੋਨੇ ਦੀ ਫ਼ਸਲ ਦੇ ਨੁਕਸਾਨ ਲਈ ਕਿਸਾਨਾਂ ਵਾਸਤੇ 80 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ