15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੁਲਿਸ ਨੇ ਹਿਰਾਸਤ ’ਚ ਲਏ ਧਰਨਾ ਲਗਾਉਣ ਆਏ ਨੌਜਵਾਨ

ਟੱਲੇਵਾਲ, (ਬਰਨਾਲਾ), 15 ਅਕਤੂਬਰ (ਸੋਨੀ) - ਬਰਨਾਲਾ ਦੇ ਪਿੰਡ ਟੱਲੇਵਾਲ ਨਹਿਰ ਦੇ ਪੁਲ ’ਤੇ ਪਰਵਿੰਦਰ ਸਿੰਘ ਝੋਟਾ ਕਤਲ ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਬੰਦ ਦੇ ਸਮਰਥਨ ਦੌਰਾਨ ਧਰਨਾ ਲਾਉਣ ਆਏ ਨੌਜਵਾਨ ਅਮਨਦੀਪ ਸਿੰਘ ਟੱਲੇਵਾਲ ਸਮੇਤ ਕੁੱਝ ਹੋਰ ਨੌਜਵਾਨਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਗਿਆ

ਅਜੀਤ ਡੈਸਕ 15-10-2026

ਟੱਲੇਵਾਲ, (ਬਰਨਾਲਾ), 15 ਅਕਤੂਬਰ (ਸੋਨੀ) - ਬਰਨਾਲਾ ਦੇ ਪਿੰਡ ਟੱਲੇਵਾਲ ਨਹਿਰ ਦੇ ਪੁਲ ’ਤੇ ਪਰਵਿੰਦਰ ਸਿੰਘ ਝੋਟਾ ਕਤਲ ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਬੰਦ ਦੇ ਸਮਰਥਨ ਦੌਰਾਨ ਧਰਨਾ ਲਾਉਣ ਆਏ ਨੌਜਵਾਨ ਅਮਨਦੀਪ ਸਿੰਘ ਟੱਲੇਵਾਲ ਸਮੇਤ ਕੁੱਝ ਹੋਰ ਨੌਜਵਾਨਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਗਿਆ, ਹਾਲਾਂਕਿ ਬਾਅਦ ਵਿਚ ਵੱਖ ਵੱਖ ਜਥੇਬੰਦੀਆਂ ਰਾਜਸੀ ਪਾਰਟੀਆਂ ਅਤੇ ਲੋਕਾਂ ਵਲੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। 

ਪਿਛਲੀ ਖ਼ਬਰ ਅੱਜ ਦਿੱਲੀ ’ਚ ਕੇਂਦਰੀ ਊਰਜਾ ਮੰਤਰੀ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਮਾਨ ਅਗਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਫ਼ਿਰੋਜ਼ਪੁਰ, ਢਿੱਲਵਾਂ ਤੇ ਰਾਮਾ ਮੰਡੀ ਬੰਦ