15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਬੰਦ ਦਾ ਅਮਰਕੋਟ ’ਚ ਪੂਰਨ ਅਸਰ

ਅਮਰਕੋਟ, 15 ਅਕਤੂਬਰ- ਮਰਹੂਮ ਪਰਵਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ ਅੱਜ ਪੰਜਾਬ ਬੰਦ ਦੇ ਸੱਦੇ ਤੋਂ ਬਾਅਦ ਸਰਹੱਦੀ ਖੇਤਰ ਦੇ ਕਸਬਾ ਅਮਰਕੋਟ, ਵਲਟੋਹਾ ਅਲਗੋਂ ਸਵੇਰੇ ਖੁਲਣ ਗਏ ਸੀ ਜਿਸ ਨੂੰ ਕਿਸਾਨ ਜਥੇਬੰਦੀ ਉਗਰਾਹਾਂ, ਅਕਾਲੀ ਦਲ ਵਾਰਿਸ ਪੰਜਾਬ ਤੇ ਹੋਰ ਜਥੇਬੰਦੀਆਂ ਨੇ ਦੁਕਾਨਾਂ ਨੂੰ ਬੰਦ ਕਰਵਾਇਆ ਹੁਣ ਸਰਹੱਦੀ ਇਲਾਕਾ ਮੁਕੰਮਲ ਤੌਰ ਤੇ ਬੰਦ ਹੈ

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਨਡਾਲਾ ਦੇ ਬਾਜ਼ਾਰ ਬੰਦ ਅਗਲੀ ਖ਼ਬਰ ਕਪੂਰਥਲਾ ਵਿੱਚ ਬੰਦ ਨੂੰ ਭਰਪੂਰ ਸਮਰਥਨ