15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅੰਮ੍ਰਿਤਸਰ 'ਚ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਮਾਨਸਾ ਦੇ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਪਰਿਵਾਰ ਅਤੇ ਸੰਘਰਸ਼ ਕਮੇਟੀ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦੇ ਸੱਦੇ ਨੂੰ ਅੰਮ੍ਰਿਤਸਰ 'ਚ ਭਰਵਾਂ ਹੁੰਗਾਰਾ ਮਿਲਿਆ ਹੈ।

ਅਜੀਤ ਡੈਸਕ 15-10-2026

ਅੰਮ੍ਰਿਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਮਾਨਸਾ ਦੇ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਪਰਿਵਾਰ ਅਤੇ ਸੰਘਰਸ਼ ਕਮੇਟੀ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦੇ ਸੱਦੇ ਨੂੰ ਅੰਮ੍ਰਿਤਸਰ 'ਚ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਦੌਰਾਨ ਅੰਮ੍ਰਿਤਸਰ ਦਾ ਹਾਲ ਬਾਜ਼ਾਰ, ਕਟੜਾ ਸ਼ੇਰ ਸਿੰਘ, ਮਜੀਠਾ ਰੋਡ, ਬਟਾਲਾ ਰੋਡ, ਲਾਰੈਂਸ ਰੋਡ ਸਮੇਤ ਸ਼ਹਿਰ ਦੀਆਂ ਕੱਪੜਾ ਮਾਰਕੀਟਾਂ, ਦਵਾਈ ਦੀਆਂ ਮਾਰਕੀਟਾਂ ਅਤੇ ਹੋਰ ਸਾਰੇ ਬਾਜ਼ਾਰ ਵੀ ਬੰਦ ਰੱਖੇ ਗਏ ਹਨ।

ਪਿਛਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਚ ਨਵਾਂਸ਼ਹਿਰ, ਰਾਹੋਂ ਮੁਕੰਮਲ ਬੰਦ ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ’ਤੇ ਕਸਬਾ ਭੁਲੱਥ ਮੁਕੰਮਲ ਬੰਦ, ਬਾਜ਼ਾਰਾਂ ’ਚ ਪਸਰੀ ਸੁੰਨਸਾਨੀ