ਪਾਤੜਾਂ 15 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ):- ਪਿਛਲੇ ਦਿਨੀ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਤੋਂ ਬਾਅਦ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਅੱਜ ਪਾਤੜਾਂ ਸ਼ਹਿਰ ਅੰਦਰ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਪਾਤੜਾਂ ਸ਼ਹਿਰ ਦੇ ਬਾਜ਼ਾਰਾਂ ਅੰਦਰ ਜਿੱਥੇ ਮੈਡੀਕਲ ਸਟੋਰ ਖੁੱਲੇ ਰਹੇ ਉੱਥੇ ਹੀ ਕਈ ਦੁਕਾਨਦਾਰਾਂ ਵੱਲੋਂ ਦੁਕਾਨਾਂ ਬੰਦ ਰੱਖੀਆਂ ਗਈਆਂ ਜਦੋਂ ਕਿ ਕੁਝ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਅੱਧੇ ਸ਼ਟਰ ਖੋਲ ਕੇ ਦੁਕਾਨਾਂ ਖੋਲੀਆਂ ਗਈਆਂ।
ਤਾਜ਼ਾ ਖ਼ਬਰਾਂ
Free
ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪੰਜਾਬ ਬੰਦ ਦੇ ਸੱਦੇ ਦੇ ਤਹਿਤ ਪਾਤੜਾਂ ਸ਼ਹਿਰ ਅੰਦਰ ਬੰਦ ਨੂੰ ਮਿਲਿਆ ਰਲਵਾਂ ਮਿਲਵਾਂ ਸਮਰਥਨ
ਪਾਤੜਾਂ 15 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ):- ਪਿਛਲੇ ਦਿਨੀ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਤੋਂ ਬਾਅਦ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਅੱਜ ਪਾਤੜਾਂ ਸ਼ਹਿਰ ਅੰਦਰ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ।
ਅਜੀਤ ਡੈਸਕ
15-10-2026