ਸੁਭਾਨਪੁਰ, 15 ਅਕਤੂਬਰ (ਸਤਨਾਮ ਸਿੰਘ) ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਸ਼ਿਆਂ ਖਿਲਾਫ ਲੜਾਈ ਲੜਨ ਵਾਲੇ ਨੌਜਵਾਨ ਐਂਟੀ ਡਰੱਗ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਦੇ ਮਾਲਕ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੇ ਰੋਸ ਵਜੋਂ ਅੱਜ ਉਸ ਦੇ ਪਰਿਵਾਰ ਅਤੇ ਹੋਰ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੀ ਕਾਲ ਤੇ ਅੱਜ ਅੱਡਾ ਸੁਭਾਨਪੁਰ ਚੋਂਕ ਦੀਆਂ ਸਾਰੀਆਂ ਦੁਕਾਨਾਂ ਤੇ ਵਪਾਰਕ ਅਦਾਰੇ ਬੰਦ ਦੇਖਣ ਨੂੰ ਮਿਲੇ, ਸੜਕਾਂ ਤੇ ਲੋਕਾਂ ਦੀ ਚਹਿਲ ਪਹਿਲ ਵੀ ਘੱਟ ਦੇਖਣ ਨੂੰ ਮਿਲੀ ਹੈ।
ਤਾਜ਼ਾ ਖ਼ਬਰਾਂ
Free
ਪੰਜਾਬ ਬੰਦ ਦੇ ਸੱਦੇ ਤੇ ਕਸਬਾ ਸੁਭਾਨਪੁਰ ਦੀਆਂ ਦੁਕਾਨਾਂ ਮੁਕੰਮਲ ਬੰਦ
ਸੁਭਾਨਪੁਰ, 15 ਅਕਤੂਬਰ (ਸਤਨਾਮ ਸਿੰਘ) ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਸ਼ਿਆਂ ਖਿਲਾਫ ਲੜਾਈ ਲੜਨ ਵਾਲੇ ਨੌਜਵਾਨ ਐਂਟੀ ਡਰੱਗ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਦੇ ਮਾਲਕ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੇ ਰੋਸ ਵਜੋਂ ਅੱਜ ਉਸ ਦੇ ਪਰਿਵਾਰ ਅਤੇ ਹੋਰ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੀ ਕਾਲ ਤੇ ਅੱਜ ਅੱਡਾ ਸੁਭਾਨਪੁਰ ਚੋਂਕ ਦੀਆਂ ਸਾਰੀਆਂ ਦੁਕਾਨਾਂ ਤੇ ਵਪਾਰਕ ਅਦਾਰੇ ਬੰਦ ਦੇਖਣ ਨੂੰ ਮਿਲੇ, ਸੜਕਾਂ ਤੇ ਲੋਕਾਂ ਦੀ ਚਹਿਲ ਪਹਿਲ ਵੀ ਘੱਟ ਦੇਖਣ ਨੂੰ ਮਿਲੀ ਹੈ।
ਅਜੀਤ ਡੈਸਕ
15-10-2026