ਕੁਹਾੜਾ 15 ਅਕਤੂਬਰ (ਸੰਦੀਪ ਸਿੰਘ ਕੁਹਾੜਾ) ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਲੁਧਿਆਣਾ ਚੰਡੀਗੜ੍ਹ ਮੁੱਖ ਮਾਰਗ ਕੁਹਾੜਾ ਚੌਂਕ ਵਿਖੇ ਪੁੱਜ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਬੰਦ ਦਾ ਪੂਰਨ ਸਮਰਥਨ ਕੀਤਾ ਗਿਆ। ਇਸ ਮੌਕੇ ਕੁਹਾੜਾ ਦੀਆਂ ਸਮੂਹ ਦੁਕਾਨਾਂ ਤੇ ਆਵਾਜਾਈ ਪੂਰੀ ਤਰਾਂ ਬੰਦ ਰਹੀ। ਇਸ ਮੌਕੇ ਸਰਪ੍ਰਸਤ ਅਜਮੇਰ ਸਿੰਘ ਮੇਹਲੋਂ, ਪ੍ਰਧਾਨ ਜਗਰਾਜ ਸਿੰਘ ਪੰਧੇਰ,ਗੁਰਪ੍ਰੀਤ ਸਿੰਘ ਸੀਨ. ਮੀਤ ਪ੍ਰਧਾਨ,ਰਵਿੰਦਰ ਸਿੰਘ ਗਰਚਾ, ਸਰਪੰਚ ਰਣਧੀਰ ਸਿੰਘ, ਸਤਵੰਤ ਸਿੰਘ ਗਰਚਾ, ਸੀਤਾ ਕੁਹਾੜਾ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਚ ਜਿੰਮੇਵਾਰ ਵਿਅਕਤੀ ਖਿਲਾਫ ਤੁਰੰਤ ਸਖਤ ਕਰੇ।
ਤਾਜ਼ਾ ਖ਼ਬਰਾਂ
Free
ਭਾਕਿਯੂ ਰਾਜੇਵਾਲ ਵੱਲੋਂ ਬੰਦ ਨੂੰ ਪੂਰਨ ਸਮਰਥਨ
ਕੁਹਾੜਾ 15 ਅਕਤੂਬਰ (ਸੰਦੀਪ ਸਿੰਘ ਕੁਹਾੜਾ) ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਲੁਧਿਆਣਾ ਚੰਡੀਗੜ੍ਹ ਮੁੱਖ ਮਾਰਗ ਕੁਹਾੜਾ ਚੌਂਕ ਵਿਖੇ ਪੁੱਜ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਬੰਦ ਦਾ ਪੂਰਨ ਸਮਰਥਨ ਕੀਤਾ ਗਿਆ।
ਅਜੀਤ ਡੈਸਕ
15-10-2026