15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਬੰਦ ' ਦੇ ਸੱਦੇ ਨੂੰ ਪੰਜਗਰਾਈਂ ਕਲਾਂ ਅਤੇ ਉਸਦੇ ਨਾਲ ਲਗਦੇ ਇਲਾਕਿਆਂ 'ਚ ਭਰਪੂਰ ਹੁੰਗਾਰਾ

ਪੰਜਗਰਾਈਂ ਕਲਾਂ,(ਫਰੀਦਕੋਟ) 15 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਮਾਨਸਾ ਵਿਖੇ ਬੀਤੇ ਦਿਨੀਂ ਸਮਾਜਿਕ ਕਾਰਕੁੰਨ ਪਲਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਨੂੰ ਲੈ ਕੇ 'ਪੰਜਾਬ ਬੰਦ ' ਦੇ ਸੱਦੇ ਨੂੰ ਪੰਜਗਰਾਈਂ ਕਲਾਂ ਅਤੇ ਉਸਦੇ ਨਾਲ ਲਗਦੇ ਇਲਾਕਿਆਂ 'ਚ ਭਰਪੂਰ ਹੁੰਗਾਰਾ ਮਿਲਿਆ। ਇਸ ਦੌਰਾਨ ਮੁੱਖ ਬਾਜ਼ਾਰ ਮੁਕੰਮਲ ਰੂਪ ਵਿੱਚ ਬੰਦ ਹਨ।

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਭੁਲੱਥ ਵਿਖੇ ਪਰਵਿੰਦਰ ਸਿੰਘ ਦੀ ਹੱਤਿਆ ਦੇ ਵਿਰੋਧ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਸੁਰੂ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਸਾਥੀਆਂ ਸਮੇਤ ਗ੍ਰਿਫ਼ਤਾਰ