ਸ਼ੇਰਪੁਰ,15 ਅਕਤੂਬਰ (ਦਰਸ਼ਨ ਸਿੰਘ ਖੇੜੀ) ਸ਼ਹੀਦ ਪਰਮਿੰਦਰ ਸਿੰਘ ਝੋਟਾ ਇਨਸਾਫ਼ ਕਮੇਟੀ ਦੇ ਪੰਜਾਬ ਬੰਦ ਦੇ ਸੱਦੇ ਤੇ ਕਸਬਾ ਸ਼ੇਰਪੁਰ (ਸੰਗਰੂਰ) ਮੁਕੰਮਲ ਤੌਰ ਤੇ ਪੂਰਨ ਬੰਦ ਹੈ। ਦੁਕਾਨਾਂ, ਅਵਾਜਾਈ,ਵਪਾਰਕ ਅਦਾਰੇ ਮੁਕੰਮਲ ਬੰਦ ਰਹੇ। ਕਾਤਰੋਂ ਚੌਕ ਸ਼ੇਰਪੁਰ ਵਿਖੇ ਨਸ਼ਾ ਰੋਕੂ ਕਮੇਟੀ ਦੀ ਅਗਵਾਈ 'ਚ ਰਾਜਨੀਤਕ, ਸਮਾਜਸੇਵੀ ਸੰਸਥਾਵਾਂ ਦੇ ਆਗੂ,ਸਭਾ ਸੁਸਾਇਟੀਆ, ਗੁਰਦੁਆਰਾ ਕਮੇਟੀਆਂ ਦੇ ਆਗੂਆਂ ਨੇ ਧਰਨਾ ਦਿੱਤਾ ਅਤੇ ਵੱਖ ਵੱਖ ਆਗੂਆਂ ਨੇ ਇਸ ਮੌਕੇ ਸੰਬੋਧਨ ਕੀਤਾ।
ਤਾਜ਼ਾ ਖ਼ਬਰਾਂ
Free
ਕਸਬਾ ਸ਼ੇਰਪੁਰ ਮੁਕੰਮਲ ਬੰਦ
ਸ਼ੇਰਪੁਰ,15 ਅਕਤੂਬਰ (ਦਰਸ਼ਨ ਸਿੰਘ ਖੇੜੀ) ਸ਼ਹੀਦ ਪਰਮਿੰਦਰ ਸਿੰਘ ਝੋਟਾ ਇਨਸਾਫ਼ ਕਮੇਟੀ ਦੇ ਪੰਜਾਬ ਬੰਦ ਦੇ ਸੱਦੇ ਤੇ ਕਸਬਾ ਸ਼ੇਰਪੁਰ (ਸੰਗਰੂਰ) ਮੁਕੰਮਲ ਤੌਰ ਤੇ ਪੂਰਨ ਬੰਦ ਹੈ। ਦੁਕਾਨਾਂ, ਅਵਾਜਾਈ,ਵਪਾਰਕ ਅਦਾਰੇ ਮੁਕੰਮਲ ਬੰਦ ਰਹੇ। ਕਾਤਰੋਂ ਚੌਕ ਸ਼ੇਰਪੁਰ ਵਿਖੇ ਨਸ਼ਾ ਰੋਕੂ ਕਮੇਟੀ ਦੀ ਅਗਵਾਈ 'ਚ ਰਾਜਨੀਤਕ, ਸਮਾਜਸੇਵੀ ਸੰਸਥਾਵਾਂ ਦੇ ਆਗੂ,ਸਭਾ ਸੁਸਾਇਟੀਆ, ਗੁਰਦੁਆਰਾ ਕਮੇਟੀਆਂ ਦੇ ਆਗੂਆਂ ਨੇ ਧਰਨਾ ਦਿੱਤਾ ਅਤੇ ਵੱਖ ਵੱਖ ਆਗੂਆਂ ਨੇ ਇਸ ਮੌਕੇ ਸੰਬੋਧਨ ਕੀਤਾ।
ਅਜੀਤ ਡੈਸਕ
15-10-2026