ਸੁਲਤਾਨਵਿੰਡ/ ਅੰਮ੍ਰਿਤਸਰ ( ਗੁਰਨਾਮ ਸਿੰਘ ਬੁੱਟਰ) ਜਿਲਾ ਮਾਨਸਾ ਵਿਖੇ ਨਸ਼ਿਆ ਵਿਰੁੱਧ ਬੋਲਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਕਤਲ ਕਰਨ ਦੇ ਵਿਰੋਧ ਵਿੱਚ ਵੱਖ-ਵੱਖ ਜਥੇਬੰਦੀਆ ਵੱਲੋ ਪੰਜਾਬ ਬੰਦ ਦੀ ਕਾਲ ਤੇ ਅੱਜ ਅੰਮ੍ਰਿਤਸਰ ਸ਼ਹਿਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਮੁਕੰਮਲ ਤੌਰ ਤੇ ਬੰਦ ਰਿਹਾ ਜਿੱਥੇ ਪਿੰਡ ਸੁਲਤਾਨਵਿੰਡ ਦੇ ਇਲਾਕੇ ਕੋਟ ਮਿੱਤ ਸਿੰਘ, ਭਾਈ ਮੰਝ ਸਾਹਿਬ ਰੋਡ, ਪਲਾਟ ਲੱਖਾ ਸਿੰਘ, ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਅਤੇ ਨਾਲ ਲੱਗੇ ਹੋਰ ਦੁਕਾਨਦਾਰਾ ਨੇ ਆਪਣੇ ਕਾਰੋਬਾਰ ਬੰਦ ਰੱਖ ਕੇ ਕਾਲ ਬੰਦ ਨੂੰ ਪੂਰਾ ਸਹਿਯੋਗ ਦਿੱਤਾ
ਤਾਜ਼ਾ ਖ਼ਬਰਾਂ
Free
ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈਕੇ ਪਿੰਡ ਸੁਲਤਾਨਵਿੰਡ ਮੁਕੰਮਲ ਬੰਦ
ਸੁਲਤਾਨਵਿੰਡ/ ਅੰਮ੍ਰਿਤਸਰ ( ਗੁਰਨਾਮ ਸਿੰਘ ਬੁੱਟਰ) ਜਿਲਾ ਮਾਨਸਾ ਵਿਖੇ ਨਸ਼ਿਆ ਵਿਰੁੱਧ ਬੋਲਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਕਤਲ ਕਰਨ ਦੇ ਵਿਰੋਧ ਵਿੱਚ ਵੱਖ-ਵੱਖ ਜਥੇਬੰਦੀਆ ਵੱਲੋ ਪੰਜਾਬ ਬੰਦ ਦੀ ਕਾਲ ਤੇ ਅੱਜ ਅੰਮ੍ਰਿਤਸਰ ਸ਼ਹਿਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਮੁਕੰਮਲ ਤੌਰ ਤੇ ਬੰਦ ਰਿਹਾ
ਅਜੀਤ ਡੈਸਕ
15-10-2026