15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਬੰਦ ਦੇ ਚਲਦਿਆਂ ਮੌੜ ਮੰਡੀ ਦਾ ਰਾਮਨਗਰ ਚੌਂਕ ਜਾਮ

ਮੌੜ ਮੰਡੀ, 15 ਅਕਤੂਬਰ (ਗੁਰਜੀਤ ਸਿੰਘ ਕਮਾਲੂ ) ਪਰਵਿੰਦਰ ਸਿੰਘ ਝੋਟੇ ਦੀ ਮੌਤ ਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਚਲਦਿਆਂ ਮੌੜ ਇਲਾਕੇ ਦੀਆਂ ਸੰਗਤਾਂ ਵੱਲੋਂ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਵਿਚ ਵੱਖ ਵੱਖ ਜਥੇਬੰਦੀਆਂ ਦੀ ਹਮਾਇਤ ਨਾਲ ਮੌੜ ਮੰਡੀ ਦੇ ਰਾਮਨਗਰ ਚੌਂਕ ਵਿਖੇ ਬਠਿੰਡਾ ਮਾਨਸਾ ਚੌਕ ਨੂੰ ਜਾਮ ਕੀਤਾ ਗਿਆ।

ਅਜੀਤ ਡੈਸਕ 15-10-2026

ਮੌੜ ਮੰਡੀ, 15 ਅਕਤੂਬਰ (ਗੁਰਜੀਤ ਸਿੰਘ ਕਮਾਲੂ ) ਪਰਵਿੰਦਰ ਸਿੰਘ ਝੋਟੇ ਦੀ ਮੌਤ ਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਚਲਦਿਆਂ ਮੌੜ ਇਲਾਕੇ ਦੀਆਂ ਸੰਗਤਾਂ ਵੱਲੋਂ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਵਿਚ ਵੱਖ ਵੱਖ ਜਥੇਬੰਦੀਆਂ ਦੀ ਹਮਾਇਤ ਨਾਲ ਮੌੜ ਮੰਡੀ ਦੇ ਰਾਮਨਗਰ ਚੌਂਕ ਵਿਖੇ ਬਠਿੰਡਾ ਮਾਨਸਾ ਚੌਕ ਨੂੰ ਜਾਮ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ ਅੱਜ ਸਵੇਰ ਸਮੇੰ ਇਸੇ ਧਰਨੇ ਵਿੱਚੋ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਨੂੰ ਡਿਟੇਨ ਕਰ ਲਿਆ ਗਿਆ ਹੈ।

ਪਿਛਲੀ ਖ਼ਬਰ ਪਰਵਿੰਦਰ ਸਿੰਘ ਛੋਟਾ ਦੇ ਕਤਲ ਵਿਰੁੱਧ ਟਾਂਡਾ ਮੁਕੱਮਲ ਬੰਦ, ਕਿਸਾਨ ਜਥੇਬੰਦੀਆਂ ਨੇ ਫੂਕਿਆ ਮੁੱਖ ਮੰਤਰੀ ਤੇ ਡੀਜੀਪੀ ਦਾ... ਅਗਲੀ ਖ਼ਬਰ ਪੰਜਾਬ ਬੰਦ ਦੀ ਕਾਲ ਨੂੰ ਕੱਥੂਨੰਗਲ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਰਵਾਂ ਸਮਰਥਨ