15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਰਾਮਪੁਰਾ ਫੂਲ ਸ਼ਹਿਰ ਦੇ ਬੰਦ ਪਏ ਬਾਜ਼ਾਰ

ਰਾਮਪੁਰਾ ਫੂਲ, 15 ਅਕਤੂਬਰ ( ਹੇਮੰਤ ਕੁਮਾਰ ਸ਼ਰਮਾ )ਮਾਨਸਾ ਸ਼ਹਿਰ ਵਿਖੇ ਨਸ਼ਿਆਂ ਦੀ ਵਿਕਰੀ ਦਾ ਵਿਰੋਧ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦਾ ਕਤਲ ਕਰਨ ਦੇ ਰੋਸ ਵਜੋਂ ਅੱਜ ਪੰਜਾਬ ਬੰਦ ਦੌਰਾਨ ਸਥਾਨਕ ਸ਼ਹਿਰ ਦੇ ਸਾਰੇ ਬਜ਼ਾਰ ਬੰਦ ਰਹੇ । ਸਥਾਨਕ ਮੌੜ ਚੌਂਕ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਵਿਖੇ ਕੁਝ ਨੌਜਵਾਨਾਂ ਵਲੋਂ ਧਰਨਾ ਵੀ ਲਗਾਇਆ ਗਿਆ।

ਅਜੀਤ ਡੈਸਕ 15-10-2026

ਰਾਮਪੁਰਾ ਫੂਲ, 15 ਅਕਤੂਬਰ ( ਹੇਮੰਤ ਕੁਮਾਰ ਸ਼ਰਮਾ )- ਮਾਨਸਾ ਸ਼ਹਿਰ ਵਿਖੇ ਨਸ਼ਿਆਂ ਦੀ ਵਿਕਰੀ ਦਾ ਵਿਰੋਧ ਕਰਨ ਵਾਲੇ  ਪਰਮਿੰਦਰ ਸਿੰਘ ਝੋਟਾ ਦਾ ਕਤਲ ਕਰਨ ਦੇ ਰੋਸ ਵਜੋਂ ਅੱਜ ਪੰਜਾਬ ਬੰਦ ਦੌਰਾਨ ਸਥਾਨਕ ਸ਼ਹਿਰ ਦੇ ਸਾਰੇ ਬਜ਼ਾਰ ਬੰਦ ਰਹੇ । ਸਥਾਨਕ ਮੌੜ  ਚੌਂਕ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਵਿਖੇ  ਕੁਝ  ਨੌਜਵਾਨਾਂ ਵਲੋਂ ਧਰਨਾ ਵੀ ਲਗਾਇਆ ਗਿਆ। 

ਇਸ ਧਰਨੇ ਦੌਰਾਨ ਵੱਖ ਵੱਖ ਜਥੇਬੰਦੀਆਂ ਦੇ ਲੋਕਾਂ ਵਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ।  ਧਰਨਾ ਸਥਾਨ ਉਪਰ ਵੱਡੀ ਪੱਧਰ ਤੇ ਇਸ ਮੌਕੇ ਮੌੜ ਚੌਂਕ ਵਿੱਚ ਡੀ ਐਸ ਪੀ ਫੂਲ ਮਨੋਜ ਸ਼ਰਮਾ ਦੀ ਅਗਵਾਈ ਪੁਲਿਸ ਕਰਮੀ ਤਾਇਨਾਤ ਕੀਤੇ ਗਏ ਹਨ।

ਪਿਛਲੀ ਖ਼ਬਰ ਨਸਰਾਲਾ ਪੈਟਰੋਲ ਪੰਪ ਨਜਦੀਕ ਕੀਤਾ ਹੁਸ਼ਿਆਰਪੁਰ-ਜਲੰਧਰ ਰੋਡ ਜਾਮ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪੰਜਾਬ ਬੰਦ ਦੇ ਸੱਦੇ ਦੇ ਤਹਿਤ ਕਸਬਾ ਘੱਗਾ ਰਿਹਾ ਮੁਕੰਮਲ ਤੌਰ ਤੇ ਬੰਦ