16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ

ਸ੍ਰੀ ਹਰਗੋਬਿੰਦਪੁਰ, 16 ਅਕਤੂਬਰ (ਕਵਲਜੀਤ ਸਿੰਘ ਚੀਮਾ)- ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਪਿੰਡ ਮਾੜੀ ਪੰਨਵਾ ਨੇੜੇ ਸ੍ਰੀ ਹਰਗੋਬਿੰਦਪੁਰ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਅਜੀਤ ਡੈਸਕ 16-10-2026

ਸ੍ਰੀ ਹਰਗੋਬਿੰਦਪੁਰ, 16 ਅਕਤੂਬਰ (ਕਵਲਜੀਤ ਸਿੰਘ ਚੀਮਾ)- ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਪਿੰਡ ਮਾੜੀ ਪੰਨਵਾ ਨੇੜੇ ਸ੍ਰੀ ਹਰਗੋਬਿੰਦਪੁਰ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕੁਝ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਬਿਕਰਮਜੀਤ ਸਿੰਘ (40) ਪੁੱਤਰ ਤਰਸੇਮ ਸਿੰਘ ਪਿੰਡ ਮਾੜੀ ਪੰਨਵਾ ਦਾ ਕਤਲ ਕਰ ਦਿੱਤਾ ਗਿਆ ਜਦਕਿ ਨਿਸ਼ਾਨ ਸਿੰਘ ਅਤੇ ਗੁਰਮੁਖ ਸਿੰਘ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਰਚੋਵਾਲ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਸੰਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਪੁੱਜੇ ਗਿਆਨੀ ਗੜਗੱਜ ਅਗਲੀ ਖ਼ਬਰ ਕੈਲਗਰੀ ਵਿਚ ਟਰਾਂਜ਼ਿਟ ਬੱਸਾਂ ਦੀ ਭਿਆਨਕ ਟੱਕਰ 3 ਦੀ ਮੌਤ, ਕਈ ਜ਼ਖ਼ਮੀ