ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਵੱਖ-ਵੱਖ ਮਾਮਲਿਆਂ ਸੰਬੰਧੀ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਾਮ 4:30 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਡੀਆ ਨੂੰ ਸੰਬੋਧਨ ਕਰਨਗੇ। ਸਮਝਿਆ ਜਾਂਦਾ ਹੈ ਕਿ ਸਿੰਘ ਸਾਹਿਬਾਨ ਵਲੋਂ ਪਿਛਲੇ ਦਿਨੀਂ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਸਬੰਧ ਵਿਚ ਕੋਈ ਅਹਿਮ ਆਦੇਸ਼ ਜਾਰੀ ਕੀਤਾ ਜਾ ਸਕਦਾ ਹੈ।
ਤਾਜ਼ਾ ਖ਼ਬਰਾਂ
Free
ਜਥੇਦਾਰ ਕੁਲਦੀਪ ਸਿੰਘ ਗੜਗੱਜ ਸ਼ਾਮ 4:30 ਵਜੇ ਮੀਡੀਆ ਨਾਲ ਕਰਨਗੇ ਗੱਲਬਾਤ
ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਵੱਖ-ਵੱਖ ਮਾਮਲਿਆਂ ਸੰਬੰਧੀ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਾਮ 4:30 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਡੀਆ ਨੂੰ ਸੰਬੋਧਨ ਕਰਨਗੇ।
ਅਜੀਤ ਡੈਸਕ
16-10-2026