16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਰਾਜਬੀਰ ਸਿੰਘ ਘੁੰਮਣ ਤੋਂ ਸੀ.ਬੀ.ਆਈ. ਵਲੋਂ ਤਿੰਨ ਘੰਟੇ ਤੋਂ ਪੁੱਛਗਿੱਛ ਜਾਰੀ

ਚੰਡੀਗੜ੍ਹ, 16 ਅਕਤੂਬਰ (ਕਪਿਲ ਵਧਵਾ)- ਸੁਪਰੀਮ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਰਾਜਬੀਰ ਸਿੰਘ ਘੁੰਮਣ...

ਅਜੀਤ ਡੈਸਕ 16-10-2026

ਚੰਡੀਗੜ੍ਹ, 16 ਅਕਤੂਬਰ (ਕਪਿਲ ਵਧਵਾ)- ਸੁਪਰੀਮ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਰਾਜਬੀਰ ਸਿੰਘ ਘੁੰਮਣ ਨੂੰ ਸੀ.ਬੀ.ਆਈ. ਵਲੋਂ ਪੁੱਛਗਿੱਛ ਲਈ ਤਲਬ ਕੀਤਾ ਗਿਆ। ਬੀਤੇ ਦਿਨੀਂ ਸੀ.ਬੀ.ਆਈ. ਦੇ ਚੰਡੀਗੜ੍ਹ ਸਥਿਤ ਦਫ਼ਤਰ ਵਲੋਂ ਸੰਮਨ ਭੇਜ ਕੇ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ।

ਇਸ ਤੋਂ ਬਾਅਦ ਅੱਜ ਦੁਪਹਿਰ ਕਰੀਬ ਢਾਈ ਤੋਂ ਤਿੰਨ ਵਜੇ ਦੇ ਵਿਚਕਾਰ ਰਾਜਬੀਰ ਸਿੰਘ ਘੁੰਮਣ ਸੀ.ਬੀ.ਆਈ. ਦਫ਼ਤਰ ਵਿਖੇ ਪੇਸ਼ ਹੋਏ। ਹੁਣ ਤੱਕ ਸੀ.ਬੀ.ਆਈ. ਅਧਿਕਾਰੀਆਂ ਵਲੋਂ ਉਨ੍ਹਾਂ ਕੋਲੋਂ ਕਰੀਬ ਤਿੰਨ ਘੰਟਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ।

ਪਿਛਲੀ ਖ਼ਬਰ ਹਲਕਾ ਇੰਚਾਰਜ ਬਣਨ ਮਗਰੋਂ ਗੁਰਦੁਆਰਾ ਸਾਹਿਬ ਨਤਮਸਤਕ ਹੋਏ ਦੀਪਕ ਬਾਲੀ ਅਗਲੀ ਖ਼ਬਰ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ 19 ਨੂੰ