18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਾਂਸੀ ਤਗਮਾ ਜੇਤੂ ਜਗਸ਼ੇਰ ਸਿੰਘ ਖੰਗੂੜਾ ਪਹੁੰਚੇ

ਮੋਹਾਲੀ, 18 ਅਕਤੂਬਰ- ਮੋਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ...

ਅਜੀਤ ਡੈਸਕ 18-10-2026

ਮੋਹਾਲੀ, 18 ਅਕਤੂਬਰ- ਮੋਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਦੇ ਕਾਂਸੀ ਤਗਮਾ ਜੇਤੂ ਜਗਸ਼ੇਰ ਸਿੰਘ ਖੰਗੂੜਾ ਦੇ ਪਹੁੰਚੇ। ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। 

ਅਗਲੀ ਖ਼ਬਰ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ