19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਰਵਿੰਦਰ ਸਿੰਘ ਝੋਟਾ ਦੀ ਦੁਖਦਾਈ ਹੱਤਿਆ ਤੋਂ ਬਾਅਦ ਦਿਲਜੀਤ ਦੋਸਾਂਝ ਦਾ ਭਾਵੁਕ ਸੰਦੇਸ਼

ਜਲੰਧਰ, 19 ਅਕਤੂਬਰ - ਪੰਜਾਬ ਦੇ ਉੱਘੇ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਦੁਖਦਾਈ ਹੱਤਿਆ ਤੋਂ ਬਾਅਦ, ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ 'ਤੇ ਇਕ ਭਾਵੁਕ...

ਅਜੀਤ ਡੈਸਕ 19-10-2026

ਜਲੰਧਰ, 19 ਅਕਤੂਬਰ - ਪੰਜਾਬ ਦੇ ਉੱਘੇ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਦੁਖਦਾਈ ਹੱਤਿਆ ਤੋਂ ਬਾਅਦ, ਗਾਇਕ ਤੇ ਫ਼ਿਲਮੀ ਅਦਾਕਾਰ ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ 'ਤੇ ਇਕ ਭਾਵੁਕ ਸੰਦੇਸ਼ ਸਾਂਝਾ ਕੀਤਾ ਹੈ।ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ, ਗਾਇਕ ਅਤੇ ਅਦਾਕਾਰ ਨੇ ਇਕ ਸੁਨੇਹਾ ਲਿਖਿਆ ਜਿਸ ਵਿਚ ਉਨ੍ਹਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਇਸ ਬੇਹੱਦ ਔਖੇ ਸਮੇਂ ਵਿਚ ਪਰਿਵਾਰ ਨੂੰ ਹਿੰਮਤ ਮਿਲੇ ਅਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਇਨਸਾਫ਼ ਦੇ ਘੇਰੇ ਵਿਚ ਲਿਆਂਦਾ ਜਾਵੇ। ਸਮੁੱਚਾ ਪੰਜਾਬ ਇਸ ਦੁੱਖ ਦੀ ਘੜੀ ਵਿਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਹੈ ਤੇ ਜਲਦ ਇਨਸਾਫ਼ ਮਿਲਣਾ ਚਾਹੀਦਾ ਹੈ।

ਪਿਛਲੀ ਖ਼ਬਰ ਨਹਿਰੂ, ਗਾਂਧੀ ਜਾਂ ਯਾਦਵ ਪਰਿਵਾਰ ਦੇ ਕਿਸੇ ਵਿਅਕਤੀ ਨੂੰ ਆਗੂ ਨਹੀਂ ਬਣਾਵਾਂਗੇ, ਨੌਜਵਾਨ ਮੁੰਡੇ-ਕੁੜੀਆਂ ਕਰਨਗੇ ਸਾਡੀ ਅ... ਅਗਲੀ ਖ਼ਬਰ ਤੇਲੰਗਾਨਾ - ਟੀ.ਜੀ.ਆਰ.ਟੀ.ਸੀ. ਬੱਸ ਅਤੇ ਟਰੱਕ ਵਿਚਕਾਰ ਹੋਈ ਟੱਕਰ ਚ 15 ਯਾਤਰੀ ਜ਼ਖ਼ਮੀ