19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਧਰਨਾ 7ਵੇਂ ਦਿਨ ਵੀ ਜਾਰੀ

ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਪੀੜਤ ਪਰਿਵਾਰ ਦੇ ਨਾਲ ਲੋਕਾਂ ਵਲੋਂ ਬਰਨਾਲਾ-ਸਿਰਸਾ...

ਅਜੀਤ ਡੈਸਕ 19-10-2026

ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਪੀੜਤ ਪਰਿਵਾਰ ਦੇ ਨਾਲ ਲੋਕਾਂ ਵਲੋਂ ਬਰਨਾਲਾ-ਸਿਰਸਾ ਮੁੱਖ ਮਾਰਗ ’ਤੇ ਸਥਾਨਕ ਤਿੰਨਕੋਨੀ ਕੋਲ ਲਗਾਇਆ ਧਰਨਾ 7ਵੇਂ ਦਿਨ ’ਚ ਦਾਖਲ ਹੋ ਗਿਆ ਹੈ। ਧਰਨੇ ਵਿਚ ਵੱਡੀ ਗਿਣਤੀ ’ਚ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨ ਪਹੁੰਚ ਰਹੇ ਹਨ। ਅੱਜ ਧਰਨੇ ’ਚ ਪ੍ਰਸਿੱਧ ਗਾਇਕ ਆਰ. ਨੇਤ ਵਲੋਂ ਸ਼ਮੂਲੀਅਤ ਕੀਤੀ ਗਈ।

ਪਿਛਲੀ ਖ਼ਬਰ 10 ਪਿਸਤੌਲਾਂ ਅਤੇ ਇਕ ਕਿਲੋ ਤੋਂ ਵੱਧ ਹੈਰੋਇਨ ਸਣੇ 3 ਗ੍ਰਿਫ਼ਤਾਰ ਅਗਲੀ ਖ਼ਬਰ ਅਬੋਹਰ ਦੇ ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ ਦੇ ਮਾਮਲੇ ’ਚ ਪਰਿਵਾਰ ਸਮੇਤ ਡੀ.ਜੀ.ਪੀ. ਨੂੰ ਮਿਲੇ ਜਾਖੜ