19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸ੍ਰੀ ਮੁਕਤਸਰ ਸਾਹਿਬ ਵਿਖੇ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਮਾਮਲੇ ਵਿਚ ਇਨਸਾਫ ਲਈ ਦਿੱਤਾ ਧਰਨਾ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ ਮੋਰਚਾ ਵਲੋਂ ਦਿੱਤੇ ਸੱਦੇ 'ਤੇ...

ਅਜੀਤ ਡੈਸਕ 19-10-2026

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ ਮੋਰਚਾ ਵਲੋਂ ਦਿੱਤੇ ਸੱਦੇ 'ਤੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਅੱਗੇ ਸੰਯੁਕਤ ਕਿਸਾਨ ਮੋਰਚੇ ਸਮੇਤ ਵੱਖ-ਵੱਖ ਕਿਸਾਨ, ਮਜ਼ਦੂਰ, ਵਿਦਿਆਰਥੀ ਜਥੇਬੰਦੀਆਂ ਤੋਂ ਇਲਾਵਾ ਸਿਆਸੀ ਪਾਰਟੀਆਂ ਦੇ ਵਰਕਰਾਂ ਵਲੋਂ ਧਰਨਾ ਦਿੱਤਾ ਗਿਆ।

ਇਸ ਮੌਕੇ ਕਿਸਾਨ ਆਗੂ ਬਲਵਿੰਦਰ ਸਿੰਘ, ਅਵਤਾਰ ਸਿੰਘ ਫੂਲੇਵਾਲਾ, ਬਲਜੀਤ ਸਿੰਘ ਲੰਡੇ ਰੋਡੇ, ਹਰਿੰਦਰ ਸਿੰਘ ਥਾਂਦੇਵਾਲਾ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ ਅਤੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਮਾਮਲੇ ਵਿਚ ਸੀ.ਬੀ.ਆਈ.ਦੀ ਜਾਂਚ ਕਰਵਾਈ ਜਾਵੇ। 

ਪਿਛਲੀ ਖ਼ਬਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰ... ਅਗਲੀ ਖ਼ਬਰ ਕਮਰਾਏ ਵਾਸੀਆਂ ਵਲੋਂ ਸੈਲਰ ਨੂੰ ਜਾਣ ਵਾਲੇ ਤੇਜ਼ ਰਫ਼ਤਾਰ ਟਰੱਕ, ਟਰਾਲੀਆਂ ਕਰਕੇ ਕੀਤਾ ਰੋਸ ਪ੍ਰਦਰਸ਼ਨ